November 16, 2026, 12:04 pm
----------- Advertisement -----------
HomeNewsBreaking Newsਸਿੱਖਿਆ ਮੰਤਰੀ ਦੇ ਹੁਕਮਾਂ 'ਤੇ ਸਲਾਨਾ ਸਮਾਗਮ ਵਿੱਚ ਦਾਦਾ-ਦਾਦੀ ਦੀ ਐਂਟਰੀ ਬੈਨ...

ਸਿੱਖਿਆ ਮੰਤਰੀ ਦੇ ਹੁਕਮਾਂ ‘ਤੇ ਸਲਾਨਾ ਸਮਾਗਮ ਵਿੱਚ ਦਾਦਾ-ਦਾਦੀ ਦੀ ਐਂਟਰੀ ਬੈਨ ਕਰਨ ਵਾਲੇ ਸਕੂਲ ਨੂੰ ਨੋਟਿਸ ਜਾਰੀ

Published on

----------- Advertisement -----------

ਚੰਡੀਗੜ੍ਹ, 22 ਨਵੰਬਰ 2022: ਪੰਜਾਬ ਰਾਜ ਦੇ ਸਕੂਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਮੋਹਨਪੁਰ ਵਿਚ ਸਥਿਤ ਇਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ ਨੂੰ ਸਲਾਨਾ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਮਿਤੀ 20-11-2022 ਨੂੰ ਕਰਵਾਏ ਗਏ ਸਾਲਾਨਾ ਸਮਾਗਮ ਵਿਚ ਕੇਵਲ ਮਾਪਿਆ ਨੂੰ ਹੀ ਬੁਲਾਇਆ ਗਿਆ ਸੀ ਅਤੇ ਸਾਲਾਨਾ ਸਮਾਗਮ ਦੇ ਕਾਰਡ ਨਾਲ ਵਿਦਿਆਥੀਆਂ ਦੇ ਮਾਪਿਆ ਲਈ ਨੱਥੀ ਸਲਿੱਪ ਰਾਹੀਂ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਦੀ ਮਨਾਹੀ ਕੀਤੀ ਗਈ ਸੀ, ਜ਼ੋ ਕਿ ਸਾਡੇ ਸਤਿਕਾਰਤ ਬਜ਼ੁਰਗਾਂ ਪ੍ਰਤੀ ਅਨਾਦਰ ਦੀ ਭਾਵਨਾ ਦਰਸਾਉਦਾ ਹੈ।

ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਸ ਸਬੰਧੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜ਼ੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਹਰਕਤ ਕੋਈ ਹੋਰ ਨਿੱਜੀ ਸਕੂਲ ਨਾ ਕਰ ਸਕੇ।

ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਸਬੰਧਤ ਸਕੂਲ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲੁਧਿਆਣਾ ਰਾਹੀ ਇਸ ਦਫਤਰ ਨੂੰ ਸਪਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...