June 6, 2026, 11:26 pm
----------- Advertisement -----------
HomeNewsEntertainmentਸ਼ਾਹਰੁਖ ਦੇ 'ਮੰਨਤ' 'ਚ ਲੱਗੀ ਡਾਇਮੰਡ ਨੇਮ ਪਲੇਟ ਦਾ ਪਤਨੀ ਗੌਰੀ ਖਾਨ...

ਸ਼ਾਹਰੁਖ ਦੇ ‘ਮੰਨਤ’ ‘ਚ ਲੱਗੀ ਡਾਇਮੰਡ ਨੇਮ ਪਲੇਟ ਦਾ ਪਤਨੀ ਗੌਰੀ ਖਾਨ ਨੇ ਕੀਤਾ ਖ਼ੁਲਾਸਾ,ਦੱਸਿਆ ਕੀ ਹੈ ਸੱਚ

Published on

----------- Advertisement -----------

ਸ਼ਾਹਰੁਖ ਖਾਨ ਦਾ ਬਾਂਦਰਾ ਸਥਿਤ ਬੰਗਲਾ ‘ਮੰਨਤ’ ਅਕਸਰ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਘਰ ਤੋਂ ਬਾਹਰ ਆ ਕੇ ਸ਼ਾਹਰੁਖ ਅਕਸਰ ਆਪਣੇ ਪ੍ਰਸ਼ੰਸਕਾਂ ਨੂੰ ਮਿਲਦੇ ਹਨ ਅਤੇ ਜਨਮਦਿਨ ‘ਤੇ ਹੱਥ ਦਿਖਾ ਕੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦੇ ਹਨ। ਹਾਲ ਹੀ ‘ਚ ਖਬਰ ਆਈ ਸੀ ਕਿ ਕਿੰਗ ਖਾਨ ਨੇ ਆਪਣੇ ਘਰ ਦੀ ਨੇਮ ਪਲੇਟ ‘ਚ ਕੁਝ ਬਦਲਾਅ ਕਰਦੇ ਹੋਏ ਹੀਰੇ ਨਾਲ ‘ਮੰਨਤ’ ਲਿਖਵਾਇਆ ਹੈ। ਸੋਸ਼ਲ ਮੀਡੀਆ ‘ਤੇ ਇਸ ਸਮੇਂ ਕਈ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿੱਥੇ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਸ਼ਾਹਰੁਖ ਖਾਨ ਦੇ ਘਰ ਦੇ ਬਾਹਰ ਲੱਗੀ ਨੇਮ ਪਲੇਟ ‘ਤੇ ਹੀਰਿਆਂ ਨਾਲ ਜੜੀ ਹੋਈ ਹੈ। ਹਾਲਾਂਕਿ, ਗੋਰੀ ਖਾਨ ਨੇ ਖੁਦ ਇੱਕ ਪੋਸਟ ਵਿੱਚ ਸੱਚਾਈ ਦੱਸੀ ਹੈ। ਗੌਰੀ ਖਾਨ ਨੇ ਇੰਸਟਾਗ੍ਰਾਮ ‘ਤੇ ਆਪਣੀ ਇਕ ਨਵੀਂ ਤਸਵੀਰ ਸ਼ੇਅਰ ਕੀਤੀ ਹੈ, ਜੋ ਮੰਨਤ ਦੇ ਗੇਟ ‘ਤੇ ਕਲਿੱਕ ਕੀਤੀ ਗਈ ਹੈ।

ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਪੇਸ਼ੇ ਤੋਂ ਇੰਟੀਰੀਅਰ ਡਿਜ਼ਾਈਨਰ ਹੈ ਅਤੇ ਉਸਨੇ ਆਪਣੇ ਬੰਗਲੇ ਨੂੰ ਖੂਬਸੂਰਤੀ ਨਾਲ ਸਜਾਇਆ ਹੈ। ਘਰ ਦੇ ਹਰ ਕੋਨੇ ਨੂੰ ਗੋਰੀ ਖਾਨ ਨੇ ਡਿਜ਼ਾਈਨ ਕੀਤਾ ਹੈ। ਸ਼ਾਹਰੁਖ ਨੇ ਖੁਦ ਇਸ ਗੱਲ ਦਾ ਖੁਲਾਸਾ ਕੀਤਾ ਸੀ। ਸ਼ਾਹਰੁਖ ਖਾਨ ਦਾ ਬੰਗਲਾ ਅੱਜ ਦੇ ਸਮੇਂ ਵਿੱਚ ਸਭ ਤੋਂ ਮਹਿੰਗੀਆਂ ਜਾਇਦਾਦਾਂ ਵਿੱਚੋਂ ਇੱਕ ਹੈ। ਇਸ ਘਰ ਦੀ ਕੀਮਤ 200 ਕਰੋੜ ਰੁਪਏ ਦੱਸੀ ਜਾਂਦੀ ਹੈ। ਇਸ ਦੇ ਨਾਲ ਹੀ ਕੁਝ ਇਸ ਦੀ ਕੀਮਤ 350 ਕਰੋੜ ਰੁਪਏ ਦੱਸਦੇ ਹਨ। ਹਾਲਾਂਕਿ 27 ਹਜ਼ਾਰ ਫੁੱਟ ‘ਚ ਫੈਲੀ ‘ਮੰਨਤ’ ਨੂੰ ਸ਼ਾਹਰੁਖ ਖਾਨ ਨੇ ਸਿਰਫ 13 ਕਰੋੜ ਰੁਪਏ ‘ਚ ਖਰੀਦਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...