October 28, 2026, 6:44 pm
----------- Advertisement -----------
HomeNewsLatest Newsਅਮਰੀਕਾ ਦੇ ਵਾਲਮਾਰਟ ਸਟੋਰ 'ਚ ਅੰਨ੍ਹੇਵਾਹ ਗੋਲੀਬਾਰੀ ਦੌਰਾਨ 10 ਲੋਕਾਂ ਦੀ ਹੋਈ...

ਅਮਰੀਕਾ ਦੇ ਵਾਲਮਾਰਟ ਸਟੋਰ ‘ਚ ਅੰਨ੍ਹੇਵਾਹ ਗੋਲੀਬਾਰੀ ਦੌਰਾਨ 10 ਲੋਕਾਂ ਦੀ ਹੋਈ ਮੌਤ

Published on

----------- Advertisement -----------

ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਅੰਨ੍ਹੇਵਾਹ ਗੋਲੀਬਾਰੀ ਦੀ ਇਹ ਘਟਨਾ ਇਸ ਵਾਰ ਵਰਜੀਨੀਆ ਦੇ ਇੱਕ ਵਾਲਮਾਰਟ ਸਟੋਰ ਵਿੱਚ ਵਾਪਰੀ ਹੈ। ਇਸ ਗੋਲੀਬਾਰੀ ‘ਚ ਹੁਣ ਤੱਕ ਘੱਟੋ-ਘੱਟ 10 ਲੋਕਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆਈ ਹੈ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਮੰਗਲਵਾਰ ਰਾਤ ਅਚਾਨਕ ਇੱਕ ਵਿਅਕਤੀ ਸਟੋਰ ਵਿੱਚ ਦਾਖਲ ਹੋਇਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਹਾਲਾਂਕਿ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਕੁਝ ਸਮੇਂ ਬਾਅਦ ਹਮਲਾਵਰ ਨੂੰ ਮ੍ਰਿਤਕ ਪਾਇਆ ਗਿਆ।

ਪੁਲਸ ਮੁਤਾਬਕ ਮੰਗਲਵਾਰ ਰਾਤ ਕਰੀਬ 10:12 ਵਜੇ ਪੁਲਸ ਨੂੰ ਵਾਲਮਾਰਟ ਦੇ ਅੰਦਰ ਗੋਲੀਬਾਰੀ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਪੁਲਸ ਟੀਮ ਤੁਰੰਤ ਹਰਕਤ ‘ਚ ਆ ਗਈ ਅਤੇ ਸਟੋਰ ਨੂੰ ਘੇਰ ਲਿਆ। ਜਦੋਂ ਇੱਕ ਟੀਮ ਅੰਦਰ ਦਾਖਲ ਹੋਈ ਤਾਂ ਫਾਇਰਿੰਗ ਕਰਨ ਵਾਲਾ ਵਿਅਕਤੀ ਮਰ ਚੁੱਕਾ ਸੀ। ਪੁਲਿਸ ਨੇ ਦੱਸਿਆ ਕਿ ਇਸ ਗੋਲੀਬਾਰੀ ਵਿੱਚ ਦਸ ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਇਹ ਅੰਕੜਾ ਵਧ ਵੀ ਸਕਦਾ ਹੈ। ਇਸ ਦੇ ਨਾਲ ਹੀ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀਬਾਰੀ ਕਰਨ ਵਾਲੇ ਨੇ ਬਾਅਦ ‘ਚ ਖੁਦ ਨੂੰ ਗੋਲੀ ਮਾਰ ਲਈ ਜਾਂ ਉਹ ਪੁਲਸ ਦੀ ਗੋਲੀਬਾਰੀ ਦਾ ਸ਼ਿਕਾਰ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...