November 24, 2026, 10:50 am
----------- Advertisement -----------
HomeNewsLatest Newsਇੱਕ ਅਜਿਹੀ ਨਦੀ ਜਿਸ 'ਚੋਂ ਨਿਕਲਦਾ ਹੈ ਸੋਨਾ, ਸਾਲਾਂ ਤੋਂ ਬਣਿਆ ਹੋਇਆ...

ਇੱਕ ਅਜਿਹੀ ਨਦੀ ਜਿਸ ‘ਚੋਂ ਨਿਕਲਦਾ ਹੈ ਸੋਨਾ, ਸਾਲਾਂ ਤੋਂ ਬਣਿਆ ਹੋਇਆ ਹੈ ਲੋਕਾਂ ਦੀ ਕਮਾਈ ਦਾ ਸਾਧਨ

Published on

----------- Advertisement -----------

ਭਾਰਤ ਵਿੱਚ ਸੈਂਕੜੇ ਛੋਟੀਆਂ-ਵੱਡੀਆਂ ਨਦੀਆਂ ਹਨ, ਜੋ ਲੋਕਾਂ ਦੀ ਰੋਜ਼ੀ-ਰੋਟੀ ਦਾ ਸਾਧਨ ਹਨ। ਪਰ, ਕੀ ਤੁਸੀਂ ਜਾਣਦੇ ਹੋ ਕਿ ਭਾਰਤ ਵਿੱਚ ਇੱਕ ਅਜਿਹੀ ਨਦੀ ਹੈ ਜਿੱਥੋਂ ਸੋਨਾ ਨਿਕਲਦਾ ਹੈ। ਦਰਿਆ ਦੇ ਨੇੜੇ ਰਹਿਣ ਵਾਲੇ ਲੋਕ ਸੋਨਾ ਕੱਢ ਕੇ ਵੇਚਦੇ ਹਨ ਅਤੇ ਪੈਸੇ ਕਮਾਉਂਦੇ ਹਨ। ਹਾਲਾਂਕਿ ਨਦੀ ‘ਚ ਸੋਨਾ ਕਿੱਥੋਂ ਆਉਂਦਾ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਕਈ ਵਿਗਿਆਨੀ ਖੋਜ ਵੀ ਕਰ ਚੁੱਕੇ ਹਨ ਪਰ ਸੋਨਾ ਕਿੱਥੋਂ ਆਉਂਦਾ ਹੈ ਇਹ ਅਜੇ ਵੀ ਰਹੱਸ ਬਣਿਆ ਹੋਇਆ ਹੈ।

ਇਹ ਸੋਨੇ ਦੀ ਨਦੀ ਝਾਰਖੰਡ ਰਾਜ ਵਿੱਚ ਵਗਦੀ ਹੈ। ਸੋਨਾ ਮਿਲਣ ਕਾਰਨ ਇਸ ਨਦੀ ਨੂੰ ਸਵਰਨਰੇਖਾ ਨਦੀ ਕਿਹਾ ਜਾਂਦਾ ਹੈ ਅਤੇ ਇਹ ਝਾਰਖੰਡ ਤੋਂ ਇਲਾਵਾ ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਵਗਦੀ ਹੈ। ਇਸ ਨਦੀ ਦੀ ਸ਼ੁਰੂਆਤ ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ 16 ਕਿਲੋਮੀਟਰ ਦੂਰ ਹੈ। ਝਾਰਖੰਡ ‘ਚ ਜਿਸ ਇਲਾਕੇ ‘ਚੋਂ ਸਵਰਨਰੇਖਾ ਨਦੀ ਲੰਘਦੀ ਹੈ, ਲੋਕ ਸਵੇਰ ਤੋਂ ਹੀ ਉੱਥੇ ਪਹੁੰਚ ਜਾਂਦੇ ਹਨ ਅਤੇ ਇੱਥੋਂ ਸੋਨਾ ਇਕੱਠਾ ਕਰਦੇ ਹਨ। ਇਸ ਵਿੱਚ ਲੋਕ ਕਈ ਪੀੜ੍ਹੀਆਂ ਤੋਂ ਸੋਨਾ ਕੱਢ ਕੇ ਪੈਸਾ ਕਮਾ ਰਹੇ ਹਨ। ਇੰਨਾ ਹੀ ਨਹੀਂ ਔਰਤਾਂ ਅਤੇ ਮਰਦਾਂ ਤੋਂ ਇਲਾਵਾ ਬੱਚੇ ਵੀ ਨਦੀ ਵਿੱਚੋਂ ਸੋਨਾ ਕੱਢਣ ਵਿੱਚ ਲੱਗੇ ਰਹਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...