April 17, 2026, 10:58 am
----------- Advertisement -----------
HomeNewsHealthਲੌਂਗ ਦੇ ਹੁੰਦੇ ਹਨ ਬਹੁਤ ਸਾਰੇ ਫਾਇਦੇ, ਜਾਣਨ ਲਈ ਪੜ੍ਹੋ ਇਹ ਖ਼ਬਰ

ਲੌਂਗ ਦੇ ਹੁੰਦੇ ਹਨ ਬਹੁਤ ਸਾਰੇ ਫਾਇਦੇ, ਜਾਣਨ ਲਈ ਪੜ੍ਹੋ ਇਹ ਖ਼ਬਰ

Published on

----------- Advertisement -----------
ਲੌਂਗ ਦੀ ਵਰਤੋਂ ਭੋਜਨ ਵਿੱਚ ਮਸਾਲੇ ਵਜੋਂ ਕੀਤੀ ਜਾਂਦੀ ਹੈ। ਇਹ ਭੋਜਨ ਦੇ ਸੁਆਦ ਅਤੇ ਖੁਸ਼ਬੂ ਨੂੰ ਵਧਾਉਂਦਾ ਹੈ। ਲੌਂਗ ਸਿਹਤ ਲਈ ਵੀ ਵਰਦਾਨ ਤੋਂ ਘੱਟ ਨਹੀਂ ਹੈ। ਇਸ ਵਿੱਚ ਕਾਫ਼ੀ ਮਾਤਰਾ ਵਿੱਚ ਐਂਟੀਵਾਇਰਲ, ਐਂਟੀ-ਬੈਕਟੀਰੀਅਲ, ਐਂਟੀ-ਆਕਸੀਡੈਂਟ ਅਤੇ ਕਈ ਗੁਣ ਹੁੰਦੇ ਹਨ। ਜੋ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੇ ਹਨ। ਆਯੁਰਵੇਦ ਵਿੱਚ, ਲੌਂਗ ਦੀ ਵਰਤੋਂ ਜੜੀ-ਬੂਟੀਆਂ ਬਣਾਉਣ ਵਿੱਚ ਵੀ ਕੀਤੀ ਜਾਂਦੀ ਹੈ। ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ...
1.. ਲੌਂਗ ਦੀ ਚਾਹ ਪੀਣ ਨਾਲ ਸਰੀਰ ’ਚ ਮੌਜੂਦ ਟੌਕਸਿਨਸ ਦੂਰ ਰਹਿੰਦੇ ਹਨ, ਜਿਸ ਨਾਲ ਚਿਹਰੇ ’ਤੇ ਚਮਕ ਆਉਂਦੀ ਹੈ। 
2..  ਲੌਂਗ ਵਿੱਚ ਐਂਟੀ-ਮਾਈਕ੍ਰੋਬਾਇਲ ਗੁਣ ਹੁੰਦੇ ਹਨ। ਜਿਸ ਕਾਰਨ ਇਹ ਦੰਦਾਂ ਦੇ ਦਰਦ ਦੀ ਸਮੱਸਿਆ ਵਿੱਚ ਮਦਦਗਾਰ ਹੁੰਦਾ ਹੈ। ਦੰਦਾਂ ’ਚ ਦਰਦ ਹੋਣ ’ਤੇ ਉਸ ਜਗ੍ਹਾਂ ’ਤੇ ਰੂੰ ਦੀ ਮਦਦ ਨਾਲ ਲੌਂਗ ਦਾ ਤੇਲ ਲਗਾਓ। ਇਸ ਨਾਲ ਤੁਹਾਨੂੰ ਰਾਹਤ ਮਿਲ ਸਕਦੀ ਹੈ। 
3.. ਲੌਂਗ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਉਹ ਸਰੀਰ ਨੂੰ ਇਨਫੈਕਸ਼ਨ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ। ਇਹ ਸਰਦੀ-ਜ਼ੁਕਾਮ ਦੀ ਸਮੱਸਿਆ ਤੋ ਬਚਣ ’ਚ ਮਦਦਗਾਰ ਹੈ। ਲੌਂਗ ਖਾਣ ਨਾਲ ਇਮਿਊਨਿਟੀ ਵਧਦੀ ਹੈ। 
4.. ਲੌਂਗ ਵਿੱਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੇਕਰ ਤੁਹਾਨੂੰ ਸਿਰ ਦਰਦ ਹੈ ਤਾਂ ਲੌਂਗ ਦੇ ਤੇਲ ਨਾਲ ਮਾਲਿਸ਼ ਕਰੋ। ਇਸ ਨਾਲ ਤੁਹਾਨੂੰ ਸਿਰ-ਦਰਦ ਦੀ ਸਮੱਸਿਆ ਤੋਂ ਰਾਹਤ ਮਿਲ ਸਕਦੀ ਹੈ। 
5.. ਲੌਂਗ ’ਚ ਕਾਫ਼ੀ ਮਾਤਰਾ ’ਚ ਫਾਈਬਰ ਮੌਜੂਦ ਹੈ। ਜੋ ਪਾਚਨ ਸੰਬੰਧੀ ਸਮੱਸਿਆਵਾਂ ਲਈ ਕਾਰਗਰ ਸਾਬਤ ਹੋ ਸਕਦਾ ਹੈ। ਜੇਕਰ ਤੁਹਾਨੂੰ ਕਬਜ਼, ਗੈਸ ਜਾਂ ਪਾਚਨ ਸੰਬੰਧੀ ਕੋਈ ਹੋਰ ਸਮੱਸਿਆ ਹੈ ਤਾਂ ਲੌਂਗ ਦਾ ਪਾਊਡਰ ਬਣਾ ਕੇ ਉਸ ਨੂੰ ਭੁੰਨ ਕੇ ਸ਼ਹਿਦ ਦੇ ਨਾਲ ਸੇਵਨ ਕਰੋ। ਇਸ ਨਾਲ ਪਾਚਨ ਕਿਰਿਆ ਵਿੱਚ ਸੁਧਾਰ ਹੋ ਸਕਦਾ ਹੈ। 
----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...

ਹੋਰਮੁਜ਼ ਤੋਂ ਕਿਹੜੇ ਜਹਾਜ਼ਾਂ ਨੂੰ ਨਿਕਲਣ ਦੇਵੇਗਾ ਈਰਾਨ? ਅਮਰੀਕਾ ਨੂੰ ਪ੍ਰਸਤਾਵ ‘ਚ ਦੱਸਿਆ, ਸ਼ਰਤ ਵੀ ਰੱਖੀ

ਈਰਾਨ ਨੇ ਅਮਰੀਕਾ ਦੇ ਸਾਹਮਣੇ ਇੱਕ ਪ੍ਰਸਤਾਵ ਰੱਖਿਆ ਹੈ ਕਿ ਹੋਰਮੁਜ਼ ਸਟ੍ਰੇਟ (Hormuz Strait)...

 ਬਠਿੰਡਾ ਕੋਰਟ ਦਾ ਫੈਸਲਾ, ਅੰਮ੍ਰਿਤਪਾਲ ਮਹਿਰੋਂ 29 ਅਪ੍ਰੈਲ ਤੱਕ ਜੇਲ੍ਹ ‘ਚ

ਸੋਸ਼ਲ ਮੀਡੀਆ ਇੰਫੁਲੇਂਸਰ ਕਮਲ ਕੌਰ ਭਾਬੀ ਕਤਲ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ...

CBSE 10ਵੀਂ ‘ਚ ਜਲੰਧਰ ਦੀ ਬੇਟੀ ਦਾ ਜਲਵਾ, ਇਸ਼ਲੀਨ ਕੌਰ ਡੋਗਰਾ ਨੈਸ਼ਨਲ ਟਾਪਰ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ...

ਟਾਂਡਾ ਉੜਮੁੜ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਟਾਂਡਾ (ਹੁਸ਼ਿਆਰਪੁਰ); 15 ਅਪ੍ਰੈਲ 2026*:ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ...