May 25, 2026, 10:45 pm
----------- Advertisement -----------
HomeNewsEducationਜਾਣੋ UPSC ਸਿਵਲ ਸੇਵਾਵਾਂ ਪ੍ਰੀਖਿਆ 2023 ਦੀ ਨੋਟੀਫਿਕੇਸ਼ਨ ਕਦੋਂ ਹੋਵੇਗੀ ਜਾਰੀ

ਜਾਣੋ UPSC ਸਿਵਲ ਸੇਵਾਵਾਂ ਪ੍ਰੀਖਿਆ 2023 ਦੀ ਨੋਟੀਫਿਕੇਸ਼ਨ ਕਦੋਂ ਹੋਵੇਗੀ ਜਾਰੀ

Published on

----------- Advertisement -----------

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) 1 ਫਰਵਰੀ ਨੂੰ ਸਿਵਲ ਸੇਵਾਵਾਂ ਪ੍ਰੀਖਿਆ 2023 (CSE 2023) ਦੀ ਨੋਟੀਫਿਕੇਸ਼ਨ ਜਾਰੀ ਕਰੇਗਾ। ਜਿਹੜੇ ਉਮੀਦਵਾਰ CSE 2023 ਦੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਹੁਣੇ ਹੀ ਆਪਣੀ ਤਿਆਰੀ ਸ਼ੁਰੂ ਕਰ ਲੈਣੀ ਚਾਹੀਦੀ ਹੈ। ਇਹ ਦੇਸ਼ ਦੀਆਂ ਸਭ ਤੋਂ ਵੱਕਾਰੀ ਪ੍ਰੀਖਿਆਵਾਂ ਵਿੱਚੋਂ ਇੱਕ ਹੈ। ਜਾਣਕਾਰੀ ਮੁਤਾਬਿਕ UPSC ਕੈਲੰਡਰ 2023 ਦੇ ਅਨੁਸਾਰ, ਸਿਵਲ ਸੇਵਾਵਾਂ ਦੀ ਮੁੱਢਲੀ ਪ੍ਰੀਖਿਆ 28 ਮਈ, 2023 ਨੂੰ ਹੋਵੇਗੀ।
ਪੜ੍ਹੋ ਸਿਵਲ ਸੇਵਾਵਾਂ ਪ੍ਰੀਖਿਆ ਦੀਆਂ ਮਹੱਤਵਪੂਰਨ ਤਾਰੀਖਾਂ
UPSC CSE 2023 ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ 01.02.2023
ਐਪਲੀਕੇਸ਼ਨ ਦੀ ਮਿਤੀ 01.02.2023
ਅਰਜ਼ੀਆਂ ਦੀ ਪ੍ਰਾਪਤੀ ਦੀ ਆਖਰੀ ਮਿਤੀ 21.02.2023
ਮੁਢਲੀ ਪ੍ਰੀਖਿਆ ਦੀ ਸ਼ੁਰੂਆਤੀ ਮਿਤੀ 28.05.2023
CSE 2023 ਮੇਨ ਸ਼ੁਰੂ ਮਿਤੀ 15.09.2023

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...