August 13, 2026, 10:37 pm
----------- Advertisement -----------
HomeNewsLatest Newsਸੁਨਾਰੀਆ ਜੇਲ੍ਹ ਪਰਤਣ ਤੋਂ ਪਹਿਲਾਂ ਰਾਮ ਰਹੀਮ ਨੇ ਆਪਣੇ ਸੇਵਾਦਾਰਾਂ ਨੂੰ ਕੀਤੀ...

ਸੁਨਾਰੀਆ ਜੇਲ੍ਹ ਪਰਤਣ ਤੋਂ ਪਹਿਲਾਂ ਰਾਮ ਰਹੀਮ ਨੇ ਆਪਣੇ ਸੇਵਾਦਾਰਾਂ ਨੂੰ ਕੀਤੀ ਇਹ ਖ਼ਾਸ ਅਪੀਲ

Published on

----------- Advertisement -----------

ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਖਤਮ ਹੋ ਗਈ ਹੈ। ਸੁਨਾਰੀਆ ਜੇਲ੍ਹ ਜਾਣ ਤੋਂ ਪਹਿਲਾਂ ਰਾਮ ਰਹੀਮ ਨੇ 23 ਨਵੰਬਰ ਦੀ ਰਾਤ ਨੂੰ ਆਪਣੇ ਸੇਵਾਦਾਰਾਂ ਨੂੰ ਆਖਰੀ ਸੰਦੇਸ਼ ਦਿੱਤਾ ਸੀ। ਰਾਮ ਰਹੀਮ ਨੇ ਹਿਮਾਚਲ, ਪਾਉਂਟਾ ਸਾਹਿਬ, ਸਿਰਸਾ ਸੱਚਾ ਸੌਦਾ ‘ਚ ਲੱਗੇ ਸੇਵਾਦਾਰਾਂ ਨੂੰ ਕਿਹਾ ਕਿ ਉਹ ਉਸ ‘ਤੇ ਪੱਕਾ ਵਿਸ਼ਵਾਸ ਰੱਖਣ।
ਰਾਮ ਰਹੀਮ ਨੇ ਕਿਹਾ ਕਿ ਸੇਵਾ ਦਾ ਕੋਈ ਮੁਕਾਬਲਾ ਨਹੀਂ ਹੈ। ਸੇਵਾਦਾਰਾਂ ਨੂੰ ਸਵੇਰੇ-ਸ਼ਾਮ 15 ਮਿੰਟ ਸਿਮਰਨ ਕਰਨਾ ਚਾਹੀਦਾ ਹੈ। ਖਾਣਾ ਖਾਣ ਤੋਂ ਬਾਅਦ 1 ਕਿਲੋਮੀਟਰ ਪੈਦਲ ਚੱਲੋ। ਪੱਕਾ ਵਿਸ਼ਵਾਸ ਰੱਖੋ, ਜਿਵੇਂ ਪਹਿਲੇ ਸੇਵਕਾਂ ਨੇ ਰੱਖਿਆ ਹੈ। ਤਾਂ ਜੋ ਕੋਈ ਇਹ ਨਾ ਕਹਿ ਸਕੇ ਕਿ ਤੁਹਾਡੇ ਸੇਵਕ ਵਿਕਾਊ ਹਨ।
ਰਾਮ ਰਹੀਮ ਨੇ ਕਿਹਾ ਕਿ ਰਿਸ਼ਤਿਆਂ ਵਿੱਚ ਸ਼ੁੱਧਤਾ ਜਾਇਜ਼ ਹੈ। ਆਪਣੇ ਮਾਤਾ, ਪਿਤਾ, ਭੈਣਾਂ-ਭਰਾਵਾਂ ਨਾਲ ਅਤਿ ਪਵਿੱਤਰਤਾ ਦੀ ਭਾਵਨਾ ਰੱਖੋ,ਤਾਂ ਜੋ ਸਮਾਜ ਦੇ ਲੋਕਤੁਹਾਨੂੰ ਫਾਲੋ ਕਰਨ। ਤੁਹਾਨੂੰ ਵੇਖ ਕੇ ਬੁਰਾਈਆਂ ਛੱਡ ਦੇਣ। ਜਦੋਂ ਤੁਸੀਂ ਡੇਰੇ ਜਾਂ ਘਰ ਵੀ ਆਉਂਦੇ ਹੋ, ਤਾਂ ਇਸਨੂੰ ਸਾਫ਼ ਰੱਖੋ। ਰਾਮ ਰਹੀਮ ਨੇ ਕਿਹਾ ਕਿ ਮੈਂ ਖੁਦ ਬੈੱਡ ਤੋਂ ਉੱਠਦੇ ਹੀ ਚਾਦਰ, ਕੰਬਲ ਜਾਂ ਰਜਾਈ, ਸਭ ਕੁਝ ਆਪਣੇ ਹੱਥਾਂ ਨਾਲ ਠੀਕ ਕਰਦਾ ਹਾਂ, ਤੁਸੀਂ ਵੀ ਇਨ੍ਹਾਂ ਚੀਜ਼ਾਂ ਦਾ ਪਾਲਣ ਕਰੋ। ਇਸ ਲਈ ਆਪਣੇ ਬਿਸਤਰੇ ਖੁਦ ਸੰਭਾਲੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...