October 29, 2026, 1:21 am
----------- Advertisement -----------
HomeNewsEntertainmentਅਮਿਤਾਭ ਬੱਚਨ ਨਾਲ ਕੰਮ ਕਰਨ ਵਾਲੇ ਇਸ ਐਕਟਰ 'ਤੇ ਲੱਗਿਆ ਚੋਰੀ ਦਾ...

ਅਮਿਤਾਭ ਬੱਚਨ ਨਾਲ ਕੰਮ ਕਰਨ ਵਾਲੇ ਇਸ ਐਕਟਰ ‘ਤੇ ਲੱਗਿਆ ਚੋਰੀ ਦਾ ਇਲਜ਼ਾਮ, ਪੁਲਿਸ ਨੇ ਕੀਤਾ ਗ੍ਰਿਫਤਾਰ

Published on

----------- Advertisement -----------

Priyanshu Kshatriya Arrest: ਅਭਿਨੇਤਾ ਪ੍ਰਿਯਾਂਸ਼ੂ ਕਸ਼ੱਤਰੀਆ ਨੂੰ ਵੀ ਅਮਿਤਾਭ ਬੱਚਨ ਨਾਲ ਮਰਾਠੀ ਫਿਲਮ ਝੂੰਡ ਵਿੱਚ ਦੇਖਿਆ ਗਿਆ ਸੀ। 18 ਸਾਲਾ ਪ੍ਰਿਯਾਂਸ਼ੂ ਖੱਤਰੀ ਨੂੰ ਲੈ ਕੇ ਹੁਣ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅਮਿਤਾਭ ਬੱਚਨ ਦੇ ਕੋ-ਸਟਾਰ ਪ੍ਰਿਯਾਂਸ਼ੂ ਕਸ਼ਤਰਿਆ ਦੇ ਖਿਲਾਫ ਚੋਰੀ ਦੇ ਮਾਮਲੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਇੰਨਾ ਹੀ ਨਹੀਂ ਪੁਲਸ ਨੇ ਪ੍ਰਿਯਾਂਸ਼ੂ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦੀ ਮਰਾਠੀ ਫਿਲਮ ‘ਝੁੰਡ’ ‘ਚ ਪ੍ਰਿਯਾਂਸ਼ੂ ਕਸ਼ੱਤਰੀਆ ਨੇ ਅਹਿਮ ਭੂਮਿਕਾ ਨਿਭਾਈ ਸੀ ਪਰ ਹੁਣ ਖਬਰ ਆ ਰਹੀ ਹੈ ਕਿ ਨਾਗਪੁਰ ਪੁਲਸ ਨੇ ਪ੍ਰਿਯਾਂਸ਼ੂ ਕਸ਼ੱਤਰੀਆ ਨੂੰ ਚੋਰੀ ਦੇ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਹੈ।

ਦਰਅਸਲ, ਨਾਗਪੁਰ ਪੁਲਿਸ ਦੇ ਇੱਕ ਅਧਿਕਾਰੀ ਦੁਆਰਾ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਹਾਲ ਹੀ ਵਿੱਚ ਰਾਜ ਦੇ ਮਾਨਕਾਪੁਰ ਖੇਤਰ ਦੇ ਰਹਿਣ ਵਾਲੇ ਪ੍ਰਦੀਪ ਮੰਡਵੇ ਦੇ ਘਰੋਂ 5 ਲੱਖ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ ਹੋ ਗਏ ਸਨ। ਪੀੜਤ ਨੇ ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਹੈ। ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਇੱਕ ਨਾਬਾਲਗ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਿਸ ‘ਚ ਨਾਬਾਲਗ ਨੇ ਐਕਟਰ ਪ੍ਰਿਯਾਂਸ਼ੂ ਕਸ਼ਤਰਿਆ ਦੇ ਨਾਂ ‘ਤੇ ਖੁਲਾਸਾ ਕੀਤਾ ਅਤੇ ਦੱਸਿਆ ਕਿ ਇਸ ਚੋਰੀ ‘ਚ ਉਸਦਾ ਵੀ ਹੱਥ ਸੀ। ਅਜਿਹੇ ‘ਚ ਪੁਲਸ ਨੇ ਬਿਨਾਂ ਦੇਰੀ ਕੀਤੇ ਪ੍ਰਿਯਾਂਸ਼ੂ ਖੱਤਰੀ ਨੂੰ ਗ੍ਰਿਫਤਾਰ ਕਰਕੇ ਅਦਾਲਤ ‘ਚ ਪੇਸ਼ ਕੀਤਾ। ਜਿਸ ਤੋਂ ਬਾਅਦ ਅਦਾਲਤ ਨੇ ਪ੍ਰਿਯਾਂਸ਼ੂ ਨੂੰ 25 ਨਵੰਬਰ ਤੱਕ ਪੁਲਿਸ ਹਿਰਾਸਤ ‘ਚ ਰਹਿਣ ਦਾ ਹੁਕਮ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...