September 29, 2026, 9:40 am
----------- Advertisement -----------
HomeNewsLatest Newsਹੁਣ 'ਰਾਹੁਲ ਨਗਰ' ਵਜੋਂ ਜਾਣਿਆ ਜਾਵੇਗਾ ਮਹਾਰਾਸ਼ਟਰ ਦਾ ਪਿੰਡ ਸੁਲਤਾਨਪੁਰ, ਵਜ੍ਹਾ ਜਾਣ...

ਹੁਣ ‘ਰਾਹੁਲ ਨਗਰ’ ਵਜੋਂ ਜਾਣਿਆ ਜਾਵੇਗਾ ਮਹਾਰਾਸ਼ਟਰ ਦਾ ਪਿੰਡ ਸੁਲਤਾਨਪੁਰ, ਵਜ੍ਹਾ ਜਾਣ ਹੋ ਜਾਓਗੇ ਭਾਵੁਕ

Published on

----------- Advertisement -----------

ਮਹਾਰਾਸ਼ਟਰ ਦੇ ਸੁਲਤਾਨਪੁਰ ਪਿੰਡ ਨੂੰ ਹੁਣ ‘ਰਾਹੁਲ ਨਗਰ’ ਵਜੋਂ ਜਾਣਿਆ ਜਾਵੇਗਾ। ਸਥਾਨਕ ਨਿਵਾਸੀਆਂ ਨੇ ਆਪਣੇ ਪਿੰਡ ਦੇ ਨਿਵਾਸੀ ਦੀ ਯਾਦ ਵਿੱਚ ਇਸਦਾ ਨਾਮ ਬਦਲਿਆ ਹੈ ਜਿਸਨੇ 26/11 ਦੇ ਮੁੰਬਈ ਹਮਲਿਆਂ ਦੌਰਾਨ ਅੱਤਵਾਦੀਆਂ ਨਾਲ ਲੜਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਇਸ ਪਿੰਡ ਦੀ ਆਬਾਦੀ 1000 ਦੇ ਕਰੀਬ ਹੈ। ਰਾਹੁਲ ਸ਼ਿੰਦੇ ਦਾ ਜਨਮ ਅਤੇ ਪਾਲਣ ਪੋਸ਼ਣ ਇਸੇ ਪਿੰਡ ਵਿੱਚ ਹੋਇਆ। ਹਾਲਾਂਕਿ, ਨਾਮ ਬਦਲਣ ਦੀ ਅਧਿਕਾਰਤ ਰਸਮ ਹੋਣੀ ਅਜੇ ਬਾਕੀ ਹੈ।
ਸਟੇਟ ਰਿਜ਼ਰਵ ਪੁਲਿਸ ਫੋਰਸ (SRPF) ਦੇ ਕਾਂਸਟੇਬਲ ਰਾਹੁਲ ਸ਼ਿੰਦੇ 14 ਸਾਲ ਪਹਿਲਾਂ ਮੁੰਬਈ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋ ਗਏ ਸਨ। ਸੋਲਾਪੁਰ ਜ਼ਿਲੇ ਦੀ ਮਧਾ ਤਹਿਸੀਲ ਦੇ ਸੁਲਤਾਨਪੁਰ ਦੇ ਰਹਿਣ ਵਾਲੇ ਸ਼ਿੰਦੇ ਨੂੰ ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਦੱਖਣੀ ਮੁੰਬਈ ਦੇ ਤਾਜ ਮਹਿਲ ਪੈਲੇਸ ਹੋਟਲ ‘ਚ ਦਾਖਲ ਹੋ ਗਿਆ। ਉਹ ਹੋਟਲ ਦੇ ਅੰਦਰ ਦਾਖ਼ਲ ਹੋਣ ਵਾਲਾ ਪਹਿਲਾ ਪੁਲਿਸ ਮੁਲਾਜ਼ਮ ਸੀ। ਅੱਤਵਾਦੀਆਂ ਵੱਲੋ ਚਲਾਈ ਗਈ ਗੋਲੀ ਸ਼ਿੰਦੇ ਦੇ ਪੇਟ ‘ਚ ਲੱਗੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਨੂੰ ਮਰਨ ਉਪਰੰਤ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਵੀ ਸਨਮਾਨਿਤ ਕੀਤਾ ਗਿਆ। ਅਤੇ ਹੁਣ ਸੁਲਤਾਨਪੁਰ ਵਾਸੀਆਂ ਨੇ ਆਪਣੇ ਪਿੰਡ ਦਾ ਨਾਂ ਬਦਲਣ ਦਾ ਫੈਸਲਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...