September 30, 2026, 9:44 am
----------- Advertisement -----------
HomeNewsEntertainmentਅਮਿਤਾਭ ਬੱਚਨ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ ਦੇ ਸਖ਼ਤ ਹੁਕਮ; ਚਿਹਰੇ, ਨਾਮ...

ਅਮਿਤਾਭ ਬੱਚਨ ਦੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਦੇ ਸਖ਼ਤ ਹੁਕਮ; ਚਿਹਰੇ, ਨਾਮ ਅਤੇ ਫੋਟੋ ਦੀ ਵਰਤੋਂ ‘ਤੇ ਲਗਾਈ ਪਾਬੰਦੀ

Published on

----------- Advertisement -----------

ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਅਮਿਤਾਭ ਬੱਚਨ ਦੇ ਨਾਮ, ਆਵਾਜ਼ ਅਤੇ ਫੋਟੋ ਨੂੰ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਵਰਤਣ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਇਹ ਅੰਤਰਿਮ ਹੁਕਮ ਉਨ੍ਹਾਂ ਵੱਲੋ ਦਾਇਰ ਇਕ ਪਟੀਸ਼ਨ ‘ਤੇ ਦਿੱਤਾ।ਹਾਈਕੋਰਟ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਅਤੇ ਦੂਰਸੰਚਾਰ ਸੇਵਾਵਾਂ ਨੂੰ ਵੀ ਉਨ੍ਹਾਂ ਦੀ ਸਮੱਗਰੀ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ।
ਦਰਅਸਲ, ਕਈ ਛੋਟੀਆਂ-ਵੱਡੀਆਂ ਕੰਪਨੀਆਂ ਬਿਨਾਂ ਆਗਿਆ ਅਮਿਤਾਭ ਦੀ ਫੋਟੋ, ਆਵਾਜ਼ ਅਤੇ ਨਾਮ ਦੀ ਵਰਤੋਂ ਕਰਦੀਆਂ ਹਨ। ਉਨ੍ਹਾਂ ਦਾ ਚਿਹਰਾ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਕਈ ਇਸ਼ਤਿਹਾਰਾਂ ਵਿੱਚ ਦਿਖਾਇਆ ਗਿਆ ਹੈ। ਅਮਿਤਾਭ ਦੇ ਵਕੀਲ ਹਰੀਸ਼ ਸਾਲਵੇ ਨੇ ਇਸ ਮਾਮਲੇ ਨੂੰ ਲੈ ਕੇ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਅਪੀਲ ਕੀਤੀ ਗਈ ਕਿ ਵਪਾਰਕ ਸਨਅਤ ਵਿੱਚ ਇਸ ’ਤੇ ਪਾਬੰਦੀ ਲਗਾਈ ਜਾਵੇ। ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਜਸਟਿਸ ਨਵੀਨ ਚਾਵਲਾ ਦੀ ਅਦਾਲਤ ‘ਚ ਹੋਈ। ਜਸਟਿਸ ਚਾਵਲਾ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਅਤੇ ਦੂਰਸੰਚਾਰ ਸੇਵਾਵਾਂ ਨੂੰ ਬਿੱਗ ਬੀ ਦੇ ਨਾਮ, ਫੋਟੋ ਅਤੇ ਆਵਾਜ਼ ਨਾਲ ਸਬੰਧਤ ਸਮੱਗਰੀ ਨੂੰ ਤੁਰੰਤ ਹਟਾਉਣ ਲਈ ਕਿਹਾ ਹੁਕਮ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...