August 13, 2026, 10:38 pm
----------- Advertisement -----------
HomeNewsLatest Newsਪੈਰੋਲ ਖਤਮ ਹੋਣ ਬਾਅਦ ਸੁਨਾਰੀਆ ਜੇਲ੍ਹ ਵਾਪਿਸ ਪਰਤਿਆ ਰਾਮ ਰਹੀਮ

ਪੈਰੋਲ ਖਤਮ ਹੋਣ ਬਾਅਦ ਸੁਨਾਰੀਆ ਜੇਲ੍ਹ ਵਾਪਿਸ ਪਰਤਿਆ ਰਾਮ ਰਹੀਮ

Published on

----------- Advertisement -----------

ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਖਤਮ ਹੋ ਗਈ ਹੈ। ਸ਼ੁੱਕਰਵਾਰ ਨੂੰ ਉਹ ਯੂਪੀ ਦੇ ਬਰਨਾਵਾ ਆਸ਼ਰਮ ਤੋਂ ਬਾਅਦ ਦੁਪਹਿਰ 3 ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਲਈ ਰਵਾਨਾ ਹੋਏ। ਰਾਮ ਰਹੀਮ ਦਾ ਕਾਫਲਾ ਸ਼ਾਮ 5 ਵਜੇ ਦੇ ਕਰੀਬ ਜੇਲ ਪਹੁੰਚਿਆ। ਇਸ ਦੌਰਾਨ ਹਨੀਪ੍ਰੀਤ ਅਤੇ ਚੇਲੇ ਪ੍ਰੀਤਮ ਸਿੰਘ ਵੀ ਰਾਮ ਰਹੀਮ ਨੂੰ ਜੇਲ੍ਹ ਦੇ ਗੇਟ ਤੱਕ ਛੱਡਣ ਆਏ । ਗੇਟ ‘ਤੇ ਚੈਕਿੰਗ ਕਰਨ ਤੋਂ ਬਾਅਦ ਰਾਮ ਰਹੀਮ ਨੂੰ ਉਸ ਦੀ ਵਿਸ਼ੇਸ਼ ਬੈਰਕ ‘ਚ ਲਿਜਾਇਆ ਗਿਆ। ਦੱਸ ਦਈਏ ਕਿ 2017 ਵਿੱਚ ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿੱਚ ਸੀਬੀਆਈ ਅਦਾਲਤ ਵੱਲੋਂ 20 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। 15 ਅਕਤੂਬਰ ਨੂੰ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ। ਉਦੋਂ ਤੋਂ ਉਹ ਯੂਪੀ ਦੇ ਬਾਗਪਤ ਸਥਿਤ ਆਸ਼ਰਮ ਵਿੱਚ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...