July 22, 2026, 3:57 pm
----------- Advertisement -----------
HomeNewsBreaking Newsਪਤਨੀ ਹੀ ਨਿਕਲੀ ਪਤੀ ਦੀ ਕਾਤ+ਲ, ਕ+ਤ+ਲ ਕਰਕੇ ਲਾਸ਼ ਘਰ ਦੇ ਕੱਚੇ...

ਪਤਨੀ ਹੀ ਨਿਕਲੀ ਪਤੀ ਦੀ ਕਾਤ+ਲ, ਕ+ਤ+ਲ ਕਰਕੇ ਲਾਸ਼ ਘਰ ਦੇ ਕੱਚੇ ਫਲੱਸ਼ ਟੈਂਕ ‘ਚ ਦੱਬੀ

Published on

----------- Advertisement -----------
  • 1 ਮਹੀਨੇ ਤੋਂ ਲਾਪਤਾ ਸੀ ਪਤੀ, ਰਿਸ਼ਤੇਦਾਰਾਂ ਨੇ ਪੁਲਿਸ ਨੂੰ ਦੱਸੀ ਗੁੰਮਸ਼ੁਦਗੀ ਦੀ ਰਿਪੋਰਟ, ਹੁਣ ਪੁਲਿਸ ਨੇ ਕੀਤਾ ਖੁਲਾਸਾ
  • ਜ਼ਿਲ੍ਹਾ ਸੰਗਰੂਰ ਦੇ ਸੁਨਾਮ ਨੇੜਲੇ ਪਿੰਡ ਬਖਸ਼ੀਵਾਲਾ ਦਾ ਮਾਮਲਾ ਹੈ

ਸੁਨਾਮ, 26 ਨਵੰਬਰ 2022 – ਸੁਨਾਮ ਦੇ ਪਿੰਡ ਬਖਸ਼ੀਵਾਲਾ ਵਿੱਚ ਇੱਕ ਔਰਤ ਵੱਲੋਂ ਆਪਣੇ ਪਤੀ ਦਾ ਕਤਲ ਕਰਕੇ ਉਸਨੂੰ ਘਰ ਦੇ ਕੱਚੇ ਫਲੱਸ਼ ਟੈਂਕ ਵਿੱਚ ਦੱਬਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪਿਛਲੇ ਇੱਕ ਮਹੀਨੇ ਤੋਂ ਪੁਲਿਸ ਨੇ ਮ੍ਰਿਤਕ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕੀਤੀ ਸੀ। ਸੱਚਾਈ ਸਹਿਮੇ ਆਉਣ ਤੋਂ ਬਾਅਦ ਕੱਚੇ ਫਲੱਸ਼ ਟੈਂਕ ਨੂੰ ਪੱਟ ਕੇ ਮ੍ਰਿਤਕ ਦੀ ਲਾਸ਼ ਨੂੰ ਬਾਹਰ ਕੱਢੀ ਗਈ।

ਪਰਿਵਾਰ ਅਤੇ ਪਿੰਡ ਦੇ ਲੋਕ ਇਨਸਾਫ ਦੀ ਮੰਗ ਕਰ ਰਹੇ ਹਨ, ਉਹਨਾਂ ਦਾ ਕਹਿਣਾ ਹੈ ਕੇ ਇੱਕ ਮਹੀਨੇ ਬਾਅਦ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ‘ਚ ਨਜਾਇਜ਼ ਸਬੰਧਾਂ ਦੀ ਗੱਲ ਵੀ ਦੱਬੀ ਜ਼ੁਬਾਨ ‘ਚ ਗੱਲ ਕੀਤੀ ਗਈ ਹੈ। ਪਰ ਇਹ ਸਾਰਾ ਮਾਮਲਾ ਕੀ ਹੈ, ਕਤਲ ਕਿਉਂ ਕੀਤਾ ਗਿਆ ਹੈ ਇਸ ਬਾਰੇ ਅਜੇ ਪੂਰੀ ਜਾਣਕਾਰੀ ਨਹੀਂ ਮਿਲੀ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਜਾਂਚ ਤੋਂ ਬਾਅਦ ਹੀ ਪਤਾ ਲਗੇਗਾ ਕੇ ਇਹ ਸਾਰਾ ਮਾਮਲਾ ਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...