June 5, 2026, 4:26 am
----------- Advertisement -----------
HomeNewsLatest Newsਸੜਕ ਰੇਲਵੇ ਟਰੈਕ ਨਹੀਂ ਜਹਾਜ਼ ਦੇ ਰਨਵੇਅ 'ਤੇ ਬੈਠੇ ਪ੍ਰਦਰਸ਼ਨਕਾਰੀਆਂ, ਇੱਥੇ ਫਲਾਈਟ...

ਸੜਕ ਰੇਲਵੇ ਟਰੈਕ ਨਹੀਂ ਜਹਾਜ਼ ਦੇ ਰਨਵੇਅ ‘ਤੇ ਬੈਠੇ ਪ੍ਰਦਰਸ਼ਨਕਾਰੀਆਂ, ਇੱਥੇ ਫਲਾਈਟ ਦਾ ਚੱਕਾ ਹੋਇਆ ਜਾਮ

Published on

----------- Advertisement -----------

ਜਦੋਂ ਲੋਕ ਕਿਸੇ ਚੀਜ਼ ਦਾ ਵਿਰੋਧ ਕਰਦੇ ਹਨ ਜਾਂ ਆਪਣੀ ਗੱਲ ਕਹਿਣ ਲਈ ਪ੍ਰਦਰਸ਼ਨਕਾਰੀ ਨਾਅਰੇਬਾਜ਼ੀ ਕਰਦੇ ਹਨ। ਇਸ ਤੋਂ ਵੱਧ ਉਹ ਸੜਕ ਜਾਮ ਕਰ ਦਿੰਦੇ ਹਨ ਅਤੇ ਜੇਕਰ ਜ਼ਿਆਦਾ ਹੋ ਜਾਵੇ ਤਾਂ ਰੇਲਵੇ ਟਰੈਕ ਜਾਮ ਕਰ ਦਿੰਦੇ ਹਨ। ਪਰ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੁਝ ਪ੍ਰਦਰਸ਼ਨਕਾਰੀਆਂ ਨੇ ਜਹਾਜ਼ ਦੇ ਰਨਵੇਅ ‘ਤੇ ਬੈਠ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਹੰਗਾਮਾ ਹੋ ਗਿਆ।

ਅਸਲ ਵਿੱਚ ਇਹ ਮਾਮਲਾ ਜਰਮਨੀ ਦੇ ਬਰਲਿਨ ਦਾ ਹੈ। ਅੰਤਰਰਾਸ਼ਟਰੀ ਮੀਡੀਆ ਰਿਪੋਰਟਾਂ ਮੁਤਾਬਕ ਇਹ ਸਭ ਵੀਰਵਾਰ ਨੂੰ ਜਰਮਨੀ ਦੇ ਬ੍ਰੈਂਡੇਨਬਰਗ ਏਅਰਪੋਰਟ ‘ਤੇ ਹੋਇਆ। ਇਸ ਦੇ ਲਈ ਪ੍ਰਦਰਸ਼ਨਕਾਰੀ ਪਹਿਲਾਂ ਦੋਵੇਂ ਪਾਸੇ ਕੰਡਿਆਲੀ ਤਾਰ ਤੋੜ ਕੇ ਹਵਾਈ ਅੱਡੇ ਦੇ ਅੰਦਰ ਦਾਖਲ ਹੋਏ ਅਤੇ ਫਿਰ ਰਨਵੇਅ ਵਾਲੇ ਖੇਤਰ ਵਿਚ ਦਾਖਲ ਹੋਏ। ਉੱਥੇ ਦਾਖਲ ਹੁੰਦੇ ਹੀ ਉਹ ਸਾਰੇ ਜਾ ਕੇ ਰਨਵੇ ‘ਤੇ ਬੈਠ ਗਏ। ਇੰਨਾ ਹੀ ਨਹੀਂ ਉਹ ਆਪਣੇ ਸਾਈਕਲ ਵੀ ਚਲਾਉਣ ਲੱਗੇ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਜਿਵੇਂ ਹੀ ਪ੍ਰਦਰਸ਼ਨਕਾਰੀਆਂ ਨੂੰ ਅਜਿਹਾ ਕਰਦੇ ਦੇਖਿਆ ਤਾਂ ਕਾਹਲੀ ਵਿੱਚ ਉਨ੍ਹਾਂ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕਰਨ ਲੱਗੇ। ਦੂਜੇ ਪਾਸੇ ਇਸ ਪ੍ਰਦਰਸ਼ਨ ਕਾਰਨ ਰਨਵੇਅ ‘ਤੇ ਲੈਂਡਿੰਗ ਅਤੇ ਟੇਕਆਫ ਦੇ ਸਾਰੇ ਕਾਰਜਾਂ ਨੂੰ ਸ਼ਾਮ ਤੱਕ ਰੋਕਣਾ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...