November 24, 2026, 7:14 am
----------- Advertisement -----------
HomeNewsLatest Newsਲੰਬੀ ਪੂਛ ਨਾਲ ਪੈਦਾ ਹੋਈ ਬੱਚੀ, ਹੈਰਾਨ ਹੋਏ ਡਾਕਟਰਾਂ ਨੇ ਤੁਰੰਤ ਚੁੱਕਿਆ...

ਲੰਬੀ ਪੂਛ ਨਾਲ ਪੈਦਾ ਹੋਈ ਬੱਚੀ, ਹੈਰਾਨ ਹੋਏ ਡਾਕਟਰਾਂ ਨੇ ਤੁਰੰਤ ਚੁੱਕਿਆ ਇਹ ਕਦਮ, ਫਿਰ…

Published on

----------- Advertisement -----------

ਕਈ ਵਾਰ ਦੇਖਿਆ ਜਾਂਦਾ ਹੈ ਕਿ ਜਦੋਂ ਨਵੇਂ ਬੱਚੇ ਪੈਦਾ ਹੁੰਦੇ ਹਨ ਤਾਂ ਉਨ੍ਹਾਂ ਦੇ ਸਰੀਰ ਵਿਚ ਕਈ ਤਰ੍ਹਾਂ ਦੀਆਂ ਚੀਜ਼ਾਂ ਦੇਖਣ ਨੂੰ ਮਿਲਦੀਆਂ ਹਨ। ਅਜਿਹਾ ਵੀ ਹੁੰਦਾ ਹੈ ਕਿ ਉਨ੍ਹਾਂ ਦੇ ਸਰੀਰ ਵਿਚ ਕੁਝ ਵਾਧੂ ਅੰਗ ਵੀ ਨਿਕਲ ਆਉਂਦੇ ਹਨ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਬੱਚੀ ਨੇ ਜਨਮ ਲਿਆ ਉਸਦੀ ਪਿੱਠ ਦੇ ਹੇਠਾਂ ਇੱਕ ਲੰਬੀ ਪੂਛ ਸੀ। ਇਸ ਪੂਛ ਦੀ ਲੰਬਾਈ ਛੇ ਸੈਂਟੀਮੀਟਰ ਸੀ।

ਰਿਪੋਰਟ ਮੁਤਾਬਕ ਇਹ ਘਟਨਾ ਮੈਕਸੀਕੋ ਦੇ ਇਕ ਹਸਪਤਾਲ ਦੀ ਹੈ। ਇਹ ਸਭ ਉਸ ਸਮੇਂ ਹੋਇਆ ਜਦੋਂ ਕੁਝ ਹਫ਼ਤੇ ਪਹਿਲਾਂ ਇੱਕ ਔਰਤ ਨੇ ਬੱਚੀ ਨੂੰ ਜਨਮ ਦਿੱਤਾ ਸੀ। ਇਹ ਬੱਚੀ 6 ਸੈਂਟੀਮੀਟਰ ਦੀ ਪੂਛ ਨਾਲ ਪੈਦਾ ਹੋਈ ਸੀ। ਇਸ ਨੂੰ ਦੇਖ ਕੇ ਪਹਿਲਾਂ ਤਾਂ ਡਾਕਟਰ ਵੀ ਹੈਰਾਨ ਰਹਿ ਗਏ ਪਰ ਬਾਅਦ ‘ਚ ਉਨ੍ਹਾਂ ਨੇ ਇਸ ਦੇ ਲਈ ਵਧੀਆ ਤਰੀਕਾ ਲੱਭ ਲਿਆ।ਬੱਚੀ ਦੀ ਪਿੱਠ ਤੋਂ ਹੇਠਾਂ ਨਿਕਲੀ ਇਸ ਪੂਛ ਦੀ ਲੰਬਾਈ 5.7 ਸੈਂਟੀਮੀਟਰ ਅਤੇ ਵਿਆਸ 3 ਤੋਂ 5 ਮਿਲੀਮੀਟਰ ਸੀ। ਪੂਛ ‘ਤੇ ਹਲਕੇ ਵਾਲ ਵੀ ਸਨ ਅਤੇ ਇਸ ਦਾ ਪਿਛਲਾ ਸਿਰਾ ਗੇਂਦ ਵਾਂਗ ਗੋਲ ਸੀ। ਇਸ ਮਾਮਲੇ ਬਾਰੇ ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਸੀ ਕਿ ਬੱਚੇ ਦੀ ਮਾਂ ਨੂੰ ਗਰਭ ਅਵਸਥਾ ਦੌਰਾਨ ਕੋਈ ਸਮੱਸਿਆ ਨਹੀਂ ਸੀ। ਪਰ ਇਸ ਮਾਮਲੇ ਤੋਂ ਬਾਅਦ ਬੱਚੀ ਦੇ ਮਾਤਾ-ਪਿਤਾ ਚਿੰਤਤ ਹੋ ਗਏ।

ਡਾਕਟਰਾਂ ਦੀ ਟੀਮ ਨੇ ਫੈਸਲਾ ਕੀਤਾ ਕਿ ਫਿਲਹਾਲ ਇਸ ਪੂਛ ਨੂੰ ਆਪਰੇਸ਼ਨ ਰਾਹੀਂ ਕੱਢਿਆ ਜਾਵੇਗਾ। ਬੱਚੀ ਦੇ ਮਾਤਾ-ਪਿਤਾ ਨੂੰ ਦੱਸਣ ਤੋਂ ਬਾਅਦ ਉਨ੍ਹਾਂ ਨੇ ਬੱਚੀ ਦਾ ਸਫਲਤਾਪੂਰਵਕ ਆਪ੍ਰੇਸ਼ਨ ਕਰਵਾਇਆ ਅਤੇ ਬੱਚੀ ਦੇ ਜਨਮ ਤੋਂ ਕੁਝ ਸਮੇਂ ਬਾਅਦ ਹੀ ਉਸ ਦੀ ਪੂਛ ਕੱਢ ਦਿੱਤੀ। ਕੁਝ ਹੀ ਦਿਨਾਂ ਵਿਚ ਬੱਚੀ ਸਿਹਤਮੰਦ ਹੋ ਗਈ ਅਤੇ ਮਾਂ ਅਤੇ ਬੱਚੀ ਦੋਵਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...