November 6, 2026, 10:14 am
----------- Advertisement -----------
HomeNewsBreaking Newsਗਜੇਂਦਰ ਸ਼ੇਖਾਵਤ ਨੇ ਗਠਜੋੜ ਨੂੰ ਲੈ ਕੇ ਕੀਤਾ ਵੱਡਾ ਐਲਾਨ

ਗਜੇਂਦਰ ਸ਼ੇਖਾਵਤ ਨੇ ਗਠਜੋੜ ਨੂੰ ਲੈ ਕੇ ਕੀਤਾ ਵੱਡਾ ਐਲਾਨ

Published on

----------- Advertisement -----------

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਸ਼ਾਹ ਦੀ ਰਿਹਾਇਸ਼ ‘ਤੇ ਹੋਈ ਹੈ। ਮੀਟਿੰਗ ਵਿੱਚ ਭਾਜਪਾ ਦੇ ਪੰਜਾਬ ਚੋਣਾਂ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਅਤੇ ਕੈਪਟਨ ਦੇ ਸਾਬਕਾ ਸਲਾਹਕਾਰ ਸ਼ੇਰਗਿੱਲ ਮੌਜੂਦ ਸਨ। ਸ਼ੇਖਾਵਤ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਸਿੰਘ ਢੀਂਡਸਾ ਅਤੇ ਭਾਜਪਾ ਮਿਲ ਕੇ ਲੜਨਗੇ। ਸ਼ੇਖਾਵਤ ਨੇ ਕਿਹਾ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਤਿੰਨੋਂ ਪਾਰਟੀਆਂ ਦੀ ਇੱਕ ਸਾਂਝੀ ਕਮੇਟੀ ਬਣਾਈ ਜਾਵੇਗੀ। ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸੰਯੁਕਤ ਸ਼੍ਰੋਮਣੀ ਅਕਾਲੀ ਦਲ ਯਾਨੀ ਤਿੰਨਾਂ ਪਾਰਟੀਆਂ ਦਾ ਸਾਂਝਾ ਚੋਣ ਮੈਨੀਫੈਸਟੋ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...