October 18, 2026, 1:27 pm
----------- Advertisement -----------
HomeNewsEntertainmentਜ਼ੀਨਤ ਅਮਾਨ ਦੇ ਇਸ ਗੀਤ 'ਤੇ ਮਲਾਇਕਾ ਅਰੋੜਾ ਨੇ ਕੀਤਾ ਜ਼ਬਰਦਸਤ ਡਾਂਸ,...

ਜ਼ੀਨਤ ਅਮਾਨ ਦੇ ਇਸ ਗੀਤ ‘ਤੇ ਮਲਾਇਕਾ ਅਰੋੜਾ ਨੇ ਕੀਤਾ ਜ਼ਬਰਦਸਤ ਡਾਂਸ, ਰਿਲੀਜ਼ ਹੋਇਆ ‘ਐਨ ਐਕਸ਼ਨ ਹੀਰੋ’ ਦਾ ਨਵਾਂ ਗੀਤ

Published on

----------- Advertisement -----------

ਬਾਲੀਵੁੱਡ ਸੁਪਰਸਟਾਰ ਆਯੁਸ਼ਮਾਨ ਖੁਰਾਨਾ ਦੀ ਆਉਣ ਵਾਲੀ ਫਿਲਮ ‘ਐਨ ਐਕਸ਼ਨ ਹੀਰੋ’ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਫਿਲਮ ‘ਚ ਅਭਿਨੇਤਰੀ ਮਲਾਇਕਾ ਅਰੋੜਾ ਕਾਫੀ ਸਮੇਂ ਬਾਅਦ ਕਿਸੇ ਆਈਟਮ ਗੀਤ ਰਾਹੀਂ ਧਮਾਲ ਮਚਾਉਂਦੀ ਨਜ਼ਰ ਆਵੇਗੀ। ਐਕਸ਼ਨ ਹੀਰੋ ਦਾ ਮਲਾਇਕਾ ਅਰੋੜਾ ਦਾ ਨਵਾਂ ਗੀਤ ‘ਆਪ ਜੈਸਾ ਕੋਈ’ ਸ਼ਨੀਵਾਰ ਨੂੰ ਰਿਲੀਜ਼ ਹੋ ਗਿਆ ਹੈ। ਮਲਾਇਕਾ ਇਹ ਗੀਤ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਜ਼ੀਨਤ ਅਮਾਨ ਦੇ ਮਸ਼ਹੂਰ ਗੀਤ ਦਾ ਰੀਮੇਕ ਹੈ। ਮਲਾਇਕਾ ਅਰੋੜਾ ਸ਼ਨੀਵਾਰ ਨੂੰ ਆਯੁਸ਼ਮਾਨ ਖੁਰਾਨਾ ਦੀ ਆਉਣ ਵਾਲੀ ਫਿਲਮ ‘ਐਨ ਐਕਸ਼ਨ ਹੀਰੋ’ ਦੇ ਗੀਤ ‘ਆਪ ਜੈਸਾ ਕੋਈ’ ਨਾਲ ਵਾਪਸੀ ਕਰ ਰਹੀ ਹੈ। ਮਲਾਇਕਾ ਦੇ ਆਈਟਮ ਨੰਬਰਾਂ ਦੀ ਕਾਫੀ ਸਮੇਂ ਤੋਂ ਫਿਲਮਾਂ ‘ਚ ਕਮੀ ਰਹੀ ਹੈ।

YouTube player

‘ਆਪ ਜੈਸਾ ਕੋਈ’ ਗੀਤ ‘ਚ ਮਲਾਇਕਾ ਅਰੋੜਾ ਆਪਣੇ ਡਾਂਸ ਮੂਵ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ। ਮਲਾਇਕਾ ਦਾ ਇਹ ਨਵਾਂ ਗੀਤ ਅਦਾਕਾਰਾ ਜ਼ੀਨਤ ਅਮਾਨ ਦੀ ਫਿਲਮ ‘ਕੁਰਬਾਨੀ’ ਦੇ ਗੀਤ ‘ਆਪ ਜੈਸਾ ਕੋਈ’ ਦਾ ਰੀਮੇਕ ਹੈ। ਮਲਾਇਕਾ ਅਰੋੜਾ ਇਸ ਗੀਤ ‘ਚ ਅਭਿਨੇਤਾ ਆਯੁਸ਼ਮਾਨ ਖੁਰਾਨਾ ਨਾਲ ਜ਼ਬਰਦਸਤ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇੰਨਾ ਹੀ ਨਹੀਂ ਗਾਣੇ ‘ਚ ਮਲਾਇਕਾ ਅਰੋੜਾ ਦੇ ਗਲੈਮਰਸ ਅੰਦਾਜ਼ ਦਾ ਜਾਦੂ ਵੀ ਤੁਸੀਂ ਆਸਾਨੀ ਨਾਲ ਦੇਖ ਸਕੋਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਲਾਇਕਾ ਅਰੋੜਾ ‘ਮੁੰਨੀ ਬਦਨਾਮ’, ‘ਹੋਠ ਰਸੀਲੇ’ ਅਤੇ ‘ਅਨਾਰਕਲੀ ਡਿਸਕੋ ਚਲੀ’ ਵਰਗੇ ਕਈ ਆਈਟਮ ਗੀਤਾਂ ‘ਚ ਆਪਣੇ ਡਾਂਸ ਦਾ ਜਲਵਾ ਬਿਖੇਰ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...