June 15, 2026, 3:48 pm
----------- Advertisement -----------
HomeNewsLatest Newsਬ੍ਰਾਜ਼ੀਲ 'ਚ ਆਏ ਹੜ੍ਹ ਨਾਲ ਡੇਢ ਦਰਜਨ ਲੋਕਾਂ ਦੀ ਮੌਤ, ਸੈਕੜੇ ਜ਼ਖਮੀ

ਬ੍ਰਾਜ਼ੀਲ ‘ਚ ਆਏ ਹੜ੍ਹ ਨਾਲ ਡੇਢ ਦਰਜਨ ਲੋਕਾਂ ਦੀ ਮੌਤ, ਸੈਕੜੇ ਜ਼ਖਮੀ

Published on

----------- Advertisement -----------

ਬ੍ਰਾਜ਼ੀਲ ਦੇ ਬਾਹੀਆ ਸੂਬੇ ਵਿੱਚ ਹੜ੍ਹ ਆਉਣ ਕਾਰਨ ਸਥਿਤੀ ਕਾਫੀ ਗੰਭੀਰ ਹੋ ਗਈ ਹੈ ਇਸ ਕੁਦਰਤੀ ਆਫ਼ਤ ਵਿੱਚ ਕਰੀਬ18 ਲੋਕਾਂ ਦੀ ਮੌਤ ਹੋ ਗਈ ਹੈ ਅਤੇ 280 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ ਹਨ। ਦਸ ਦਈਏ ਕਿ ਹੜ੍ਹ ਕਾਰਨ 35 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ ਹੈ। ਹੜ੍ਹ ਕਾਰਨ ਬਾਹੀਆ ਸੂਬੇ ਦੇ ਕਰੀਬ 40 ਸ਼ਹਿਰ ਪ੍ਰਭਾਵਿਤ ਹੋਏ ਹਨ।


ਜ਼ਿਕਰ ਯੋਗ ਹੈ ਕਿ ਇਟਾਂਬੇ ਸ਼ਹਿਰ ਵਿਚ ਸ਼ਨੀਵਾਰ ਦੇਰ ਸ਼ਾਮ ਮੀਂਹ ਕਾਰਨ ਬੰਨ੍ਹ ਟੁੱਟ ਗਿਆ। ਬ੍ਰਾਜ਼ੀਲ ਦੀ ਰਾਸ਼ਟਰੀ ਮੌਸਮ ਵਿਗਿਆਨ ਸੰਸਥਾ ਨੇ ਕਰੀਬ ਪੂਰੇ ਬਾਹੀਆ ਸੂਬੇ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਬੀਤੇ ਦਿਨੀਂ ਗਵਰਨਰ ਰੁਈ ਕੋਸਟਾ ਨੇ ਦੱਸਿਆ ਕਿ ‘ਇਹ ਇਕ ਵੱਡੀ ਤ੍ਰਾਸਦੀ ਹੈ। ਮੈਨੂੰ ਬਾਹੀਆ ਦੇ ਹਾਲ ਹੀ ਦੇ ਇਤਿਹਾਸ ਵਿਚ ਅਜਿਹਾ ਕੁੱਝ ਵੀ ਦੇਖਿਆ ਹੋਵੇ ਯਾਦ ਨਹੀਂ ਹੈ। ਸ਼ਹਿਰਾਂ ਅਤੇ ਘਰਾਂ ਵਿਚ ਪਾਣੀ ਭਰਿਆ ਹੋਇਆ ਦੇਖਿਆ ਗਿਆ। ਇਹ ਅਸਲ ਵਿਚ ਭਿਆਨਕ ਹੈ, ਕਈ ਘਰ ਅਤੇ ਸੜਕਾਂ ਪਾਣੀ ਵਿਚ ਡੁੱਬੀਆਂ ਹੋਈਆਂ ਹਨ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...