August 4, 2026, 6:34 am
----------- Advertisement -----------
HomeNewsHealthਸੁੱਕੀ ਖੰਘ ਤੋਂ ਛੁਟਕਾਰਾ ਪਾਉਣ ਲਈ ਕਾਲੀਆਂ ਮਿਰਚਾਂ ਸਣੇ ਇਨ੍ਹਾਂ ਚੀਜ਼ਾਂ ਦਾ...

ਸੁੱਕੀ ਖੰਘ ਤੋਂ ਛੁਟਕਾਰਾ ਪਾਉਣ ਲਈ ਕਾਲੀਆਂ ਮਿਰਚਾਂ ਸਣੇ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ, ਤੁਰੰਤ ਮਿਲੇਗੀ ਰਾਹਤ

Published on

----------- Advertisement -----------

ਸਰਦੀਆਂ ਦਾ ਮੌਸਮ ਸ਼ੁਰੂ ਹੁੰਦੇ ਹੀ ਕਈ ਤਰ੍ਹਾਂ ਦੇ ਇਨਫੈਕਸ਼ਨ ਤੁਹਾਡੇ ਸਰੀਰ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੰਦੇ ਹਨ, ਜਿਸ ਤੋਂ ਬਾਅਦ ਸੁੱਕੀ ਖਾਂਸੀ ਦੀ ਸਮੱਸਿਆ ਸਾਹਮਣੇ ਆ ਸਕਦੀ ਹੈ। ਕਈ ਵਾਰ ਦਵਾਈ ਦਾ ਵੀ ਤੁਰੰਤ ਅਸਰ ਨਹੀਂ ਹੁੰਦਾ, ਅਜਿਹੀ ਸਥਿਤੀ ਵਿੱਚ ਤੁਸੀਂ ਕੁਝ ਖਾਸ ਘਰੇਲੂ ਨੁਸਖਿਆਂ ਦਾ ਸਹਾਰਾ ਲੈ ਸਕਦੇ ਹੋ। ਇਹ ਅਜਿਹੇ ਨੁਸਖੇ ਹਨ ਜੋ ਦਾਦੀਆਂ-ਨਾਨੀਆਂ ਦੇ ਸਮੇਂ ਤੋਂ ਚਲਦੇ ਆ ਰਹੇ ਹਨ।
ਗਰਮ ਪਾਣੀ ਅਤੇ ਸ਼ਹਿਦ
ਸਰਦੀਆਂ ਦੇ ਮੌਸਮ ਵਿੱਚ ਠੰਡਾ ਪਾਣੀ ਪੀਣ ਤੋਂ ਪਰਹੇਜ਼ ਕਰੋ ਅਤੇ ਗਰਮ ਪਾਣੀ ਦਾ ਸੇਵਨ ਵਧਾਓ। ਜੇਕਰ ਤੁਸੀਂ ਇੱਕ ਗਲਾਸ ਕੋਸੇ ਪਾਣੀ ਵਿੱਚ 4 ਚਮਚ ਸ਼ਹਿਦ ਮਿਲਾ ਕੇ ਪੀਓ ਤਾਂ ਤੁਹਾਨੂੰ ਸੁੱਕੀ ਖਾਂਸੀ ਤੋਂ ਪੂਰੀ ਤਰ੍ਹਾਂ ਰਾਹਤ ਮਿਲੇਗੀ। ਤੁਸੀਂ ਇਸ ਨੂੰ ਨਿਯਮਿਤ ਤੌਰ ‘ਤੇ ਵੀ ਪੀ ਸਕਦੇ ਹੋ, ਜੋ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ।
ਕਾਲੀ ਮਿਰਚ ਅਤੇ ਸ਼ਹਿਦ
ਕਾਲੀ ਮਿਰਚ ਅਤੇ ਸ਼ਹਿਦ ਦੇ ਮਿਸ਼ਰਣ ਨੂੰ ਸਰਦੀ-ਖਾਂਸੀ ਦਾ ਦੁਸ਼ਮਣ ਮੰਨਿਆ ਜਾਂਦਾ ਹੈ, ਇਸ ਦੇ ਲਈ ਤੁਸੀਂ 4-5 ਕਾਲੀ ਮਿਰਚਾਂ ਨੂੰ ਪੀਸ ਕੇ ਪਾਊਡਰ ਬਣਾ ਲਓ। ਹੁਣ ਇਸ ਨੂੰ ਸ਼ਹਿਦ ‘ਚ ਮਿਲਾ ਕੇ ਖਾਓ। ਜੇਕਰ ਤੁਸੀਂ ਦਿਨ ‘ਚ 2 ਤੋਂ 3 ਵਾਰ ਇਸ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਸੁੱਕੀ ਖਾਂਸੀ ਤੋਂ ਛੁਟਕਾਰਾ ਮਿਲੇਗਾ।
ਅਦਰਕ ਅਤੇ ਨਮਕ
ਅਦਰਕ ਇੱਕ ਅਜਿਹਾ ਮਸਾਲਾ ਹੈ ਜਿਸਦੀ ਵਰਤੋਂ ਸਾਡੇ ਘਰਾਂ ਵਿੱਚ ਬਹੁਤ ਜ਼ਿਆਦਾ ਕੀਤੀ ਜਾਂਦੀ ਹੈ, ਇਹ ਠੰਡ ਤੋਂ ਬਚਣ ਲਈ ਕਿਸੇ ਰਾਮਬਾਣ ਤੋਂ ਘੱਟ ਨਹੀਂ ਹੈ। ਪਰ ਕਿਉਂਕਿ ਅਦਰਕ ਕੌੜਾ ਹੁੰਦਾ ਹੈ, ਇਸ ਦੀ ਕੁੜੱਤਣ ਨੂੰ ਘੱਟ ਕਰਨ ਲਈਅਦਰਕ ਅਤੇ ਨਮਕ ਨੂੰ ਮਿਲਾ ਕੇ ਖਾਓ। ਇਸ ਨਾਲ ਸੁੱਕੀ ਖੰਘ ਠੀਕ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...