November 16, 2026, 12:07 pm
----------- Advertisement -----------
HomePunjabbusinessਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੋਸ਼ਲ ਵਿਕਾਸ ਯੋਜਨਾ ਅਧੀਨ ਰੋਜਗਾਰ ਮੇਲਾ 29 ਨੂੰ

ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੋਸ਼ਲ ਵਿਕਾਸ ਯੋਜਨਾ ਅਧੀਨ ਰੋਜਗਾਰ ਮੇਲਾ 29 ਨੂੰ

Published on

----------- Advertisement -----------

ਐਸ.ਏ.ਐਸ ਨਗਰ, 27 ਨਵੰਬਰ: ਨੋਜਵਾਨਾ ਨੂੰ ਨੋਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸਨ ਦੇ ਅਧੀਨ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੋਸ਼ਲ ਵਿਕਾਸ ਯੋਜਨਾ ਤਹਿਤ ਪੰਜਾਬ ਰਾਜ ਦੇ ਨੋਜਵਾਨ ਲੜਕੇ ਅਤੇ ਲੜਕੀਆਂ ਨੂੰ ਮੁਫਤ ਵਿਚ ਰਿਹਾਇਸੀ ਟਰੇਨਿੰਗ ਦਿੱਤੀ ਜਾ ਰਹੀ ਹੈ । ਇਸੇ ਯੋਜਨਾਂ ਤਹਿਤ 29 ਨਵੰਬਰ ਨੂੰ ਦਸ਼ਮੇਸ਼ ਖਾਲਸਾ ਕਾਲਜ ਦਿਆਲਪੁਰਾ ਰੋਡ,ਜੀਰਕਪੁਰ ਵਿਖੇ ਰੋਜਗਾਰ ਮੇਲਾ ਲਗਾਇਆ ਜਾ ਰਿਹਾ ਹੈ ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸਨਰ(ਪੇਂਡੂ ਵਿਕਾਸ), ਅਵਨੀਤ ਕੌਰ ਵੱਲੋ ਦੱਸਿਆ ਗਿਆ ਕਿ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੋਸਲ ਵਿਕਾਸ ਯੋਜਨਾ ਅਧੀਨ ਦਸਵੀ, ਬਾਰਵੀ, ਗਰੇਜੂਏਟ, ਆਈਟੀ ਆਈ, ਡਿਪਲੋਮਾ,ਨਰਸਿੰਗ ਅਤੇ ਬੀ-ਟੈਕ ਪਾਸ ਪ੍ਰਾਰਥੀਆ ਲਈ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ । ਉਹਨਾ ਵੱਲੋ ਦੱਸਿਆ ਗਿਆ ਕਿ ਰੋਜਗਾਰ ਮੇਲੇ ਵਿਚ ਸੋਵਰ ਕੈਮੀਕਲ, ਵਰਧਮਾਨ, ਐਡਵਾਮੈਡ ਹਸਪਤਾਲ, ਕ੍ਰਿਟੀਕਲ ਕੇਅਰ ਯੁਨੀਫਾਈਡ, ਕੇਐਫਸੀ,ਏਰੀਅਲ ਟੈਲੀਕਾਮ, ਸਟਾਰ ਹੈਲਥ ਇੰਸ਼ੋਰਨਸ ਆਦਿ ਕੰਪਨੀਆ ਭਾਗ ਲੈ ਰਹੀਆ ਹਨ।
ਇਸ ਮੋਕੇ ਮਾਨਸੀ ਭਾਂਬਰੀ ਬਲਾਕ ਥਿਮੈਟਿਕ ਐਕਸਪਰਟ(ਟ੍ਰੇਨਿੰਗ ਐਂਡ ਪਲੇਸਮੈਂਟ), ਪੀਐਸਡੀਐਮ ਵੱਲੋ ਜਿਲ੍ਹੇ ਦੇ ਨੋਜਵਾਨਾ ਨੂੰ ਅਪੀਲ ਕੀਤੀ ਗਈ ਕਿ ਅਯੋਜਿਤ ਕੀਤੇ ਜਾ ਰਹੇ ਮੇਲੇ ਵਿਚ ਵੱਧ ਚੱੜ ਕੇ ਹਿੱਸਾ ਲੈਣ ਅਤੇ ਪੰਜਾਬ ਹੁਨਰ ਵਿਕਾਸ ਮਿਸਨ ਵੱਲੋ ਲਗਾਏ ਜਾ ਰਹੇ ਮੇਲੇ ਦਾ ਲਾਭ ਉਠਾਉਣ। ਹੋਰ ਵਧੇਰੇ ਜਾਣਕਾਰੀ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਕਮਰਾ ਨੰਬਰ-453 ਵਿਖੇ ਸੰਪਰਕ ਕੀਤਾ ਜਾ ਸਕਦਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...