November 15, 2026, 2:00 pm
----------- Advertisement -----------
HomeNewsEntertainmentਗੁੰਜਨ ਸਿਨਹਾ ਨੇ ਜਿੱਤਿਆ 'ਝਲਕ ਦਿਖਲਾ ਜਾ 10' ਦਾ ਖਿਤਾਬ,ਮਿਲੀ ਇੰਨੀ ਇਨਾਮੀ...

ਗੁੰਜਨ ਸਿਨਹਾ ਨੇ ਜਿੱਤਿਆ ‘ਝਲਕ ਦਿਖਲਾ ਜਾ 10’ ਦਾ ਖਿਤਾਬ,ਮਿਲੀ ਇੰਨੀ ਇਨਾਮੀ ਰਕਮ

Published on

----------- Advertisement -----------

ਟੀਵੀ ਦੇ ਮਸ਼ਹੂਰ ਡਾਂਸ ਰਿਐਲਿਟੀ ਸ਼ੋਅ ‘ਝਲਕ ਦਿਖਲਾ ਜਾ’ ਦਾ ਸੀਜ਼ਨ 10 ਪਿਛਲੇ ਕਈ ਦਿਨਾਂ ਤੋਂ ਦਰਸ਼ਕਾਂ ਦਾ ਮਨੋਰੰਜਨ ਕਰ ਰਿਹਾ ਸੀ। ਇਸ ਸ਼ੋਅ ‘ਚ ਕਈ ਟੀਵੀ ਕਲਾਕਾਰ ਨਜ਼ਰ ਆਏ, ਜਿਨ੍ਹਾਂ ਨੇ ਆਪਣੇ ਡਾਂਸ ਦੇ ਜੌਹਰ ਦਿਖਾਏ। ਪਰ ਹੁਣ ‘ਝਲਕ ਦਿਖਲਾ ਜਾ’ ਦੇ 10ਵੇਂ ਸੀਜ਼ਨ ਨੂੰ ਸ਼ਾਨਦਾਰ ਸਫ਼ਰ ਤੋਂ ਬਾਅਦ ਵਿਨਰ ਮਿਲ ਗਿਆ ਹੈ। ਇਹ ਰਿਐਲਿਟੀ ਸ਼ੋਅ ਗੁੰਜਨ ਸਿਨਹਾ ਅਤੇ ਤੇਜਸ ਵਰਮਾ ਨੇ ਜਿੱਤਿਆ ਹੈ। 8 ਸਾਲਾ ਗੁੰਜਨ ਅਤੇ 12 ਸਾਲਾ ਤੇਜਸ ਨੂੰ ਸ਼ੋਅ ਦਾ ਜੇਤੂ ਐਲਾਨਿਆ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੱਖਾਂ ਰੁਪਏ ਦੀ ਇਨਾਮੀ ਰਾਸ਼ੀ ਮਿਲੀ ਹੈ। ਗੁਜਨ ਸਿਨਹਾ ਅਤੇ ਤੇਜਸ ਵਰਮਾ ਸ਼ਾਨਦਾਰ ਡਾਂਸਰ ਹਨ ਅਤੇ ਇਹ ਦੋਵੇਂ ਸ਼ੋਅ ਦੇ ਪਹਿਲੇ ਐਪੀਸੋਡ ਤੋਂ ਹੀ ਮਜ਼ਬੂਤ ​​ਪ੍ਰਤੀਯੋਗੀ ਸਨ। ਦੋਵੇਂ ਹਮੇਸ਼ਾ ਹੀ ਵੋਟਿੰਗ ‘ਚ ਅੱਗੇ ਰਹੇ ਹਨ ਅਤੇ ਇਸੇ ਲਈ ਉਨ੍ਹਾਂ ਦੀ ਜਿੱਤ ਦੀ ਸਭ ਤੋਂ ਜ਼ਿਆਦਾ ਚਰਚਾ ਹੋ ਰਹੀ ਸੀ ਅਤੇ ਹੁਣ ਗੁੰਜਨ ਸਿਨਹਾ ਅਤੇ ਤੇਜਸ ਵਰਮਾ ਨੇ ਇਸ ਸ਼ੋਅ ਦੀ ਟਰਾਫੀ ਜਿੱਤ ਲਈ ਹੈ। ਸ਼ੋਅ ਜਿੱਤਣ ਤੋਂ ਬਾਅਦ ਗੁੰਜਨ ਅਤੇ ਤੇਜਸ ਨੂੰ 20 ਲੱਖ ਰੁਪਏ ਦੀ ਇਨਾਮੀ ਰਾਸ਼ੀ ਮਿਲੀ। ਦੱਸ ਦੇਈਏ ਕਿ ਗੁੰਜਨ ਅਤੇ ਤੇਜਸ ਤੋਂ ਇਲਾਵਾ ਫੈਜ਼ਲ ਸ਼ੇਖ ਅਤੇ ਰੁਬੀਨਾ ਨੇ ਟਾਪ 3 ਵਿੱਚ ਥਾਂ ਬਣਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...