September 21, 2026, 11:35 pm
----------- Advertisement -----------
HomeNewsHealthਕਾਜੂ-ਕਿਸ਼ਮਿਸ਼ ਨਹੀਂ ਭਾਰ ਘੱਟ ਕਰਨ ਵਾਲੇ ਖਾਓ ਇਹ ਡਰਾਈ ਫਰੂਟ

ਕਾਜੂ-ਕਿਸ਼ਮਿਸ਼ ਨਹੀਂ ਭਾਰ ਘੱਟ ਕਰਨ ਵਾਲੇ ਖਾਓ ਇਹ ਡਰਾਈ ਫਰੂਟ

Published on

----------- Advertisement -----------

ਭਾਰ ਘਟਾਉਣ ਲਈ ਕਿਹੜੇ ਡਰਾਈ ਫਰੂਟ ਖਾਣੇ ਚਾਹੀਦੇ ਹਨ? ਹੁਣ ਇਸ ਸਵਾਲ ਦਾ ਜਵਾਬ ਦੇਣ ਲਈ ਇੱਕ ਅਧਿਐਨ ਸਾਹਮਣੇ ਆਇਆ ਹੈ। ਜੀ ਹਾਂ, ਜੇਕਰ ਇਸ ਅਧਿਐਨ ਦੀ ਮੰਨੀਏ ਤਾਂ ਬਦਾਮ ਦਾ ਸੇਵਨ ਭਾਰ ਘੱਟ ਕਰਨ ਵਾਲੇ ਲੋਕਾਂ ਲਈ ਅਸਰਦਾਰ ਕੰਮ ਕਰ ਸਕਦਾ ਹੈ। ਯੂਨੀਵਰਸਿਟੀ ਆਫ ਸਾਊਥ ਆਸਟ੍ਰੇਲੀਆ ਦੇ ਤਾਜ਼ਾ ਅਧਿਐਨ ਦੀ ਮੰਨੀਏ ਤਾਂ ਮੁੱਠੀ ਭਰ ਬਦਾਮ ਭਾਰ ਵਧਣ ਤੋਂ ਰੋਕਣ ਵਿਚ ਮਦਦ ਕਰ ਸਕਦੇ ਹਨ। ਇਹ ਇਸ ਲਈ ਹੈ ਕਿਉਂਕਿ ਇਹ ਹਾਰਮੋਨਸ ਅਤੇ ਕੈਲੋਰੀਆਂ ਦਾ ਸੰਤੁਲਨ ਬਣਾਉਣ ਵਿੱਚ ਮਦਦ ਕਰ ਸਕਦਾ ਹੈ, ਜੋ ਭਾਰ ਘਟਾਉਣ ਵਿੱਚ ਪ੍ਰਭਾਵਸ਼ਾਲੀ ਹੈ।

ਯੂਰੋਪੀਅਨ ਜਰਨਲ ਆਫ ਨਿਊਟ੍ਰੀਸ਼ਨ ਵਿੱਚ ਪ੍ਰਕਾਸ਼ਿਤ ਇਸ ਅਧਿਐਨ ਦੇ ਮੁਤਾਬਕ, ਵਜ਼ਨ ਘੱਟ ਕਰਨ ਵਾਲੇ ਲੋਕਾਂ ਲਈ ਬਦਾਮ ਦਾ ਸੇਵਨ ਕਈ ਤਰੀਕਿਆਂ ਨਾਲ ਅਸਰਦਾਰ ਹੋ ਸਕਦਾ ਹੈ। ਬਾਦਾਮ ਭੁੱਖ ਨੂੰ ਸੰਤੁਲਿਤ ਕਰਨ ਅਤੇ ਠੀਕ ਕਰਨ ਵਿੱਚ ਮਦਦਗਾਰ ਹੁੰਦੇ ਹਨ। ਬਦਾਮ ਬਾਰੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਤੁਸੀਂ ਇਸ ਨੂੰ ਕਾਰਬੋਹਾਈਡ੍ਰੇਟ ਸਨੈਕ ਦੀ ਬਜਾਏ ਖਾ ਸਕਦੇ ਹੋ। ਬਦਾਮ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਹ ਪ੍ਰੋਟੀਨ, ਫਾਈਬਰ ਅਤੇ ਅਸੰਤ੍ਰਿਪਤ ਫੈਟੀ ਐਸਿਡ ਨਾਲ ਭਰਪੂਰ ਹੁੰਦੇ ਹਨ ਜੋ ਸਰੀਰ ਨੂੰ ਸੰਤੁਸ਼ਟ ਕਰਦੇ ਹਨ ਅਤੇ ਭਾਰ ਨੂੰ ਸੰਤੁਲਿਤ ਕਰਨ ਵਿੱਚ ਮਦਦ ਕਰਦੇ ਹਨ। ਇਸ ਅਧਿਐਨ ਦੇ ਨਤੀਜਿਆਂ ਤੋਂ ਪਤਾ ਚੱਲਦਾ ਹੈ ਕਿ ਬਦਾਮ ਖਾਣ ਨਾਲ ਲੋਕਾਂ ਦੀ ਊਰਜਾ ਦੀ ਮਾਤਰਾ ਵਿੱਚ ਛੋਟੀ ਜਿਹੀ ਤਬਦੀਲੀ ਵੀ ਭਾਰ ਘਟਾਉਣ ਵਿੱਚ ਬਹੁਤ ਮਦਦਗਾਰ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...