June 7, 2026, 1:15 pm
----------- Advertisement -----------
HomeNewsHealthਜੇਕਰ ਤੁਸੀਂ ਵੀ ਵਾਲ ਝੜਨ ਤੋਂ ਪਰੇਸ਼ਾਨ ਹੋ ਤਾਂ ਇਹ ਫੂਡਸ ਕਰੋ...

ਜੇਕਰ ਤੁਸੀਂ ਵੀ ਵਾਲ ਝੜਨ ਤੋਂ ਪਰੇਸ਼ਾਨ ਹੋ ਤਾਂ ਇਹ ਫੂਡਸ ਕਰੋ ਡਾਈਟ ਵਿੱਚ ਐਡ

Published on

----------- Advertisement -----------

ਸਿਹਤਮੰਦ ਰਹਿਣ ਲਈ ਪੌਸ਼ਟਿਕ ਤੱਤਾਂ ਦੀ ਲੋੜ ਹੁੰਦੀ ਹੈ, ਉਸੇ ਤਰ੍ਹਾਂ ਸਿਹਤਮੰਦ ਵਾਲਾਂ ਨੂੰ ਵੀ ਪੋਸ਼ਣ ਦੀ ਲੋੜ ਹੁੰਦੀ ਹੈ। ਮਜ਼ਬੂਤ ​​ਵਾਲਾਂ ਲਈ ਪ੍ਰੋਟੀਨ, ਵਿਟਾਮਿਨ-ਈ, ਓਮੇਗਾ-3 ਫੈਟੀ ਐਸਿਡ, ਵਿਟਾਮਿਨ-ਬੀ ਨਾਲ ਭਰਪੂਰ ਭੋਜਨ ਦਾ ਸੇਵਨ ਕਰਨਾ ਚਾਹੀਦਾ ਹੈ। ਗਲਤ ਜੀਵਨਸ਼ੈਲੀ ਕਾਰਨ ਵਾਲਾਂ ਦਾ ਝੜਨਾ, ਡੈਂਡਰਫ ਵਰਗੀਆਂ ਸਮੱਸਿਆਵਾਂ ਆਮ ਹੋ ਗਈਆਂ ਹਨ। ਪਰ ਇਨ੍ਹਾਂ ਭੋਜਨਾਂ ਨੂੰ ਡਾਈਟ ‘ਚ ਸ਼ਾਮਲ ਕਰਕੇ ਤੁਸੀਂ ਵਾਲਾਂ ਨੂੰ ਸਿਹਤਮੰਦ ਬਣਾ ਸਕਦੇ ਹੋ। ਆਓ ਜਾਣਦੇ ਹਾਂ ਮਜ਼ਬੂਤ ​​ਵਾਲਾਂ ਲਈ ਰੋਜ਼ਾਨਾ ਡਾਈਟ ‘ਚ ਕਿਹੜੀਆਂ-ਕਿਹੜੀਆਂ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ।
ਅੰਡੇ ਪ੍ਰੋਟੀਨ ਅਤੇ ਬਾਇਓਟਿਨ ਨਾਲ ਭਰਪੂਰ ਹੁੰਦੇ ਹਨ, ਜੋ ਮਜ਼ਬੂਤ ​​ਵਾਲਾਂ ਲਈ ਜ਼ਰੂਰੀ ਹੈ। ਸਿਹਤਮੰਦ ਵਾਲਾਂ ਲਈ ਭੋਜਨ ‘ਚ ਅੰਡੇ ਜ਼ਰੂਰ ਸ਼ਾਮਲ ਕਰੋ।
ਓਟਸ ਆਇਰਨ, ਓਮੇਗਾ-3 ਫੈਟੀ ਐਸਿਡ ਅਤੇ ਹੋਰ ਵਿਟਾਮਿਨਾਂ ਨਾਲ ਭਰਪੂਰ ਹੁੰਦਾ ਹੈ, ਜੋ ਵਾਲਾਂ ਨੂੰ ਝੜਨ ਤੋਂ ਰੋਕਦਾ ਹੈ। ਜੇਕਰ ਤੁਸੀਂ ਡਾਈਟ ‘ਚ ਓਟਸ ਨੂੰ ਨਿਯਮਿਤ ਰੂਪ ਨਾਲ ਲੈਂਦੇ ਹੋ, ਤਾਂ ਇਹ ਤੁਹਾਡੇ ਵਾਲਾਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰ ਸਕਦਾ ਹੈ।
ਇਹ ਅੱਖਾਂ ਦੀ ਰੋਸ਼ਨੀ ਦੇ ਨਾਲ-ਨਾਲ ਵਾਲਾਂ ਲਈ ਵੀ ਫਾਇਦੇਮੰਦ ਹੈ। ਗਾਜਰ ‘ਚ ਵਿਟਾਮਿਨ-ਏ, ਵਿਟਾਮਿਨ-ਬੀ, ਆਇਰਨ, ਜ਼ਿੰਕ ਅਤੇ ਹੋਰ ਕਈ ਤਰ੍ਹਾਂ ਦੇ ਵਿਟਾਮਿਨਸ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਜਿਸ ਨਾਲ ਵਾਲ ਝੜਨ ਤੋਂ ਬਚਿਆ ਜਾ ਸਕਦਾ ਹੈ। ਗਾਜਰ ਵਾਲਾਂ ਲਈ ਵਧੀਆ ਬੂਸਟਰ ਸਾਬਤ ਹੋ ਸਕਦੀ ਹੈ।
ਆਂਵਲੇ ‘ਚ ਵਿਟਾਮਿਨ-ਈ ਪਾਇਆ ਜਾਂਦਾ ਹੈ, ਜੋ ਵਾਲਾਂ ਨੂੰ ਵਧਾਉਣ ‘ਚ ਮਦਦਗਾਰ ਹੁੰਦਾ ਹੈ। ਆਂਵਲੇ ਦੇ ਜੂਸ ਦਾ ਸੇਵਨ ਭੋਜਨ ਵਿੱਚ ਕੀਤਾ ਜਾ ਸਕਦਾ ਹੈ। ਇਹ ਵਾਲਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰ ਸਕਦਾ ਹੈ।
ਚਰਬੀ ਵਾਲੀ ਮੱਛੀ ਵਿੱਚ ਵਿਟਾਮਿਨ-ਡੀ, ਓਮੇਗਾ-3 ਅਤੇ ਵਿਟਾਮਿਨ ਹੁੰਦੇ ਹਨ। ਜੇਕਰ ਤੁਸੀਂ ਵਾਲਾਂ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਭੋਜਨ ‘ਚ ਚਰਬੀ ਵਾਲੀ ਮੱਛੀ ਯਾਨੀ ਸਾਲਮਨ, ਹਿਲਸਾ ਆਦਿ ਦਾ ਸੇਵਨ ਕਰ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...