ਚੰਡੀਗੜ੍ਹ, 29 ਨਵੰਬਰ 2022 – ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 12 ਦਸੰਬਰ ਨੂੰ ਹੋਣ ਜਾ ਰਹੀ ਹੈ। ਜੋ ਕੇ ਦੁਪਹਿਰ 12 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।
----------- Advertisement -----------
ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 12 ਦਸੰਬਰ ਨੂੰ
Published on
----------- Advertisement -----------












