April 24, 2026, 10:51 am
----------- Advertisement -----------
HomeNewsHealthਕੇਲੇ ਦਾ ਸੇਵਨ ਸਰੀਰ ਲਈ ਹੋ ਸਕਦਾ ਹੈ ਨੁਕਸਾਨਦੇਹ, ਜਾਣੋ ਕਿਵੇ

ਕੇਲੇ ਦਾ ਸੇਵਨ ਸਰੀਰ ਲਈ ਹੋ ਸਕਦਾ ਹੈ ਨੁਕਸਾਨਦੇਹ, ਜਾਣੋ ਕਿਵੇ

Published on

----------- Advertisement -----------

ਕੇਲਾ ਵੈਸੇ ਤਾਂ ਇਕ ਪੌਸ਼ਟਿਕ ਭੋਜਨ ਹੈ ਇਸ ‘ਚ ਕਈ ਤਰ੍ਹਾਂ ਦੇ ਵਿਟਾਮਿਨ ਅਤੇ ਖਣਿਜ ਹੁੰਦੇ ਹਨ ਜਿਨ੍ਹਾਂ ਦੀ ਜ਼ਰੂਰਤ ਤੁਹਾਨੂੰ ਇੱਕ ਚੰਗੀ ਸਿਹਤ ਲਈ ਪੈਂਦੀ ਹੈ ਕੇਲੇ ‘ਚ ਵਿਟਾਮਿਨ ਬੀ6, ਵਿਟਾਮਿਨ ਸੀ ਅਤੇ ਮੈਂਗਨੀਜ ਵੀ ਹੁੰਦੇ ਹਨ। ਪਰ ਕਈ ਵਾਰ ਕੇਲੇ ਦਾ ਸੇਵਨ ਸਰੀਰ ਲਈ ਵੀ ਨੁਕਸਾਨਦੇਹ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿਵੇਂ…

ਕਬਜ਼-ਗੈਸ ਦੀ ਸਮੱਸਿਆ
ਪੱਕਿਆਂ ਕੇਲਾ ਖਾਣ ਨਾਲ ਪੇਟ ਸਾਫ਼ ਹੁੰਦਾ ਹੈ ਉੱਥੇ ਹੀ ਜੇ ਕੇਲਾ ਥੋੜ੍ਹਾ ਵੀ ਕੱਚਾ ਹੈ ਤਾਂ ਇਸ ਨਾਲ ਤੁਹਾਨੂੰ ਕਬਜ਼ ਅਤੇ ਗੈਸਟ੍ਰਿਕ ਸਮੱਸਿਆ ਹੋ ਸਕਦੀ ਹੈ। ਕੇਲਾ ਖਾਣ ਨਾਲ ਮੋਸ਼ਨ ਟਾਈਟ ਹੋ ਜਾਂਦਾ ਹੈ। ਇਸ ਲਈ ਕੱਚਾ ਕੇਲਾ ਨਾ ਖਾਓ ਅਤੇ ਪੱਕੇ ਕੇਲੇ ਨੂੰ ਇਕ ਲਿਮਿਟ ‘ਚ ਖਾਓ।

ਵਜ਼ਨ ਵਧਾਵੇ
ਜ਼ਿਆਦਾ ਕੇਲੇ ਖਾਣ ਨਾਲ ਸਰੀਰ ‘ਚ ਫੈਟ ਆਉਂਦਾ ਹੈ। ਕਿਉਂਕਿ ਕੇਲੇ ‘ਚ ਫਾਈਬਰ ਅਤੇ ਨੈਚੁਰਲ ਸ਼ੂਗਰ ਹੁੰਦਾ ਹੈ ਜੇਕਰ ਤੁਸੀਂ ਇਸ ਨੂੰ ਦੁੱਧ ਨਾਲ ਖਾਂਦੇ ਹੋ ਤਾਂ ਭਾਰ ਵਧਦਾ ਹੈ ਇਸ ਲਈ ਆਪਣੇ ਭਾਰ ਨੂੰ ਧਿਆਨ ‘ਚ ਰੱਖਕੇ ਹੀ ਇੱਕ ਲਿਮਿਟ ਦੇ ਅੰਦਰ ਕੇਲਾ ਖਾਓ।

ਪੇਟ ਦਰਦ ਦੀ ਸ਼ਿਕਾਇਤ
ਕੇਲੇ ‘ਚ ਸਟਾਰਚ ਹੁੰਦਾ ਹੈ ਇਸ ਲਈ ਕਦੇ ਵੀ ਖਾਲੀ ਪੇਟ ਕੇਲਾ ਨਾ ਖਾਓ ਇਸ ਨਾਲ ਗੈਸ ਦੀ ਸਮੱਸਿਆ ਵੀ ਹੋ ਸਕਦੀ ਹੈ ਕਿਉਂਕਿ ਇਸ ਨੂੰ ਹਜ਼ਮ ਕਰਨ ‘ਚ ਸਮਾਂ ਲੱਗਦਾ ਹੈ। ਜਿਸ ਨਾਲ ਪੇਟ ਦਰਦ ਹੋਣ ਦੀ ਸ਼ਿਕਾਇਤ ਹੁੰਦੀ ਹੈ ਕਈ ਲੋਕਾਂ ਨੂੰ ਇਸ ਨਾਲ ਉਲਟੀ ਵੀ ਹੋ ਜਾਂਦੀ ਹੈ।

ਸ਼ੂਗਰ ਦੇ ਮਰੀਜ਼ਾਂ ਲਈ ਨੁਕਸਾਨਦੇਹ
ਜਿਨ੍ਹਾਂ ਲੋਕਾਂ ਨੂੰ ਸ਼ੂਗਰ ਹੈ ਉਨ੍ਹਾਂ ਨੂੰ ਕੇਲਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕੇਲੇ ‘ਚ ਨੈਚੂਰਲ ਸ਼ੂਗਰ ਹੁੰਦਾ ਹੈ ਜਿਸ ਨਾਲ ਸ਼ੂਗਰ ਲੈਵਲ ਵਧਾ ਸਕਦਾ ਹੈ ਇਸ ਲਈ ਜ਼ਿਆਦਾ ਸ਼ੂਗਰ ਵਾਲੇ ਲੋਕਾਂ ਨੂੰ ਕੇਲੇ ਘੱਟ ਖਾਣੇ ਚਾਹੀਦੇ ਹਨ।

ਦੰਦ ਸੜਨ ਦੀ ਸਮੱਸਿਆ
ਕੇਲੇ ‘ਚ ਅਮੀਨੋ ਐਸਿਡ ਟਾਇਰੋਸਾਈਨ ਹੁੰਦਾ ਹੈ ਜੋ ਸਰੀਰ ‘ਚ ਟਾਇਰਾਮਾਈਨ ‘ਚ ਬਦਲ ਜਾਂਦਾ ਹੈ। ਇਸ ਲਈ ਜੇ ਤੁਸੀਂ ਜ਼ਿਆਦਾ ਮਾਤਰਾ ‘ਚ ਕੇਲਾ ਖਾਂਦੇ ਹੋ ਤਾਂ ਦੰਦਾਂ ‘ਚ ਸੜਨ ਪੈਦਾ ਹੋ ਸਕਦੀ ਹੈ।

ਮਾਈਗ੍ਰੇਨ ਦੀ ਸਮੱਸਿਆ
ਜ਼ਿਆਦਾ ਕੇਲੇ ਖਾਣ ਨਾਲ ਮਾਈਗ੍ਰੇਨ ਨੂੰ ਟ੍ਰਿਗਰ ਕਰ ਸਕਦਾ ਹੈ। ਅਸਥਮਾ ਵਾਲੇ ਲੋਕਾਂ ਨੂੰ ਵੀ ਲਿਮਿਟ ‘ਚ ਕੇਲਾ ਖਾਣਾ ਚਾਹੀਦਾ ਹੈ। ਕਈ ਲੋਕਾਂ ਨੂੰ ਕੇਲਾ ਖਾਣ ਨਾਲ ਸੋਜ਼ ਅਤੇ ਹੋਰ ਐਲਰਜੀ ਵੀ ਹੋ ਸਕਦੀ ਹੈ।

ਨਾਲ ਹੀ ਤੁਹਾਨੂੰ ਦੱਸ ਦਈਏ ਕਿ ਕੇਲਾ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕੋਈ ਪਸੰਦ ਕਰਦਾ ਹੈ ਪਰ ਕੇਲਾ ਖਾਣ ਲਈ ਤੁਹਾਨੂੰ ਆਪਣੀ ਲਿਮਿਟ ਸੈੱਟ ਕਰਨੀ ਪਵੇਗੀ। ਉਦਾਹਰਣ ਵਜੋਂ ਜੇ ਤੁਸੀਂ ਇਕ ਦਿਨ ‘ਚ 1-2 ਕੇਲੇ ਖਾਂਦੇ ਹੋ ਤਾਂ ਜ਼ਿਆਦਾ ਸਮੱਸਿਆ ਨਹੀਂ ਹੈ ਉੱਥੇ ਹੀ ਜੇ ਤੁਸੀਂ ਜਿੰਮ ਜਾਂ ਵਰਕਆਊਟ ਕਰਦੇ ਹੋ ਤਾਂ ਤੁਸੀਂ 3-4 ਕੇਲੇ ਵੀ ਖਾ ਸਕਦੇ ਹੋ ਪਰ ਇਸ ਤੋਂ ਜ਼ਿਆਦਾ ਕੇਲਾ ਖਾਣ ਨਾਲ ਤੁਹਾਡੇ ਸਰੀਰ ‘ਚ ਪ੍ਰਾਬਲਮ ਵੀ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...