June 26, 2026, 11:30 pm
----------- Advertisement -----------
HomeNewsLatest Newsਨਵਜੋਤ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਹੋਵੇਗਾ ਸ਼ੁਰੂ 'ਮਿਸ਼ਨ 2024':ਸੁਰਿੰਦਰ...

ਨਵਜੋਤ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਹੋਵੇਗਾ ਸ਼ੁਰੂ ‘ਮਿਸ਼ਨ 2024’:ਸੁਰਿੰਦਰ ਡੱਲਾ

Published on

----------- Advertisement -----------

ਰੋਡਰੇਜ ਮਾਮਲੇ ‘ਚ ਪਟਿਆਲਾ ਜੇਲ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਹਰ ਆਉਂਦੇ ਹੀ ‘ਮਿਸ਼ਨ 2024 ‘ ਦੀ ਸ਼ੁਰੂਆਤ ਕਰਨਗੇ। ਇਹ ਜਾਣਕਾਰੀ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਟਵੀਟ ਕਰਕੇ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਟਵੀਟ ਕਰਕੇ ਜੇਲ ਤੋਂ ਰਿਹਾਈ ਤੋਂ ਬਾਅਦ ਸਿੱਧੂ ਦੀ ਪਲੈਨਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ “ਨਵਜੋਤ ਸਿੱਧੂ ਦੇ ਜੇਲ੍ਹ ਵਿੱਚੋਂ ਮੁੜਦੇ ਹੀ ਸ਼ੁਰੂ ਹੋਊ ਮਿਸ਼ਨ 2024 ਅਤੇ ਜਾਰੀ ਰਹੂ ਪੰਜਾਬ ਦੇ ਹੱਕਾਂ ਦੀ ਪਹਿਰੇਦਾਰੀ, ਪੰਜਾਬ ਅੱਜ ਵੀ ਮੰਦਹਾਲੀ ਦੇ ਉਸੇ ਦੌਰ ਚ ਖੜਾ ਹੈ ਜਿੱਥੋਂ ਬਾਹਰ ਕੱਢਣ ਦਾ ਮਾਡਲ ਨਵਜੋਤ ਸਿੱਧੂ ਜੀ ਨੇ ਦਿੱਤਾ ਸੀ, ਪੰਜਾਬ ਦਾ ਇੰਜਣ ਨਵਾਂ ਕਰਨ ਦੀ ਨਹੀਂ ਬਲਕਿ ਬਦਲਣ ਦੀ ਲੋੜ ਹੈ, ਆਗੇ ਆਗੇ ਦੇਖੀਏ ਹੋਤਾ ਹੈ ਕਿਆ ?

ਦੱਸ ਦਈਏ ਕਿ ਰੋਡਰੇਜ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ। ਨਵਜੋਤ ਸਿੰਘ ਸਿੱਧੂ ਨੇ ਸਜ਼ਾ ਮਿਲਣ ਤੋਂ ਬਾਅਦ 20 ਮਈ ਨੂੰ ਆਤਮ ਸਮਰਪਣ ਕਰ ਦਿੱਤਾ ਸੀ।ਨਵਜੋਤ ਸਿੰਘ ਸਿੱਧੂ ਦੇ ਅਗਲੇ ਸਾਲ 26 ਜਨਵਰੀ 2023 ਨੂੰ ਜੇਲ੍ਹ ਤੋਂ ਬਾਹਰ ਆਉਣ ਦੇ ਚਰਚੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...