November 11, 2026, 1:16 pm
----------- Advertisement -----------
HomeNewsHealthਜਾਣੋ ਛੋਟੀ ਇਲਾਇਚੀ ਖਾਣ ਦੇ ਫਾਇਦੇ, ਹਾਈ ਬੀਪੀ ਸਣੇ ਇਨ੍ਹਾਂ ਬਿਮਾਰੀਆਂ ਨੂੰ...

ਜਾਣੋ ਛੋਟੀ ਇਲਾਇਚੀ ਖਾਣ ਦੇ ਫਾਇਦੇ, ਹਾਈ ਬੀਪੀ ਸਣੇ ਇਨ੍ਹਾਂ ਬਿਮਾਰੀਆਂ ਨੂੰ ਕਰੇ ਦੂਰ

Published on

----------- Advertisement -----------

ਇਲਾਇਚੀ ਤੋਂ ਬਿਨਾਂ ਗਰਮ ਮਸਲੇ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਦੇ ਨਾਲ ਹੀ ਇਲਾਇਚੀ ਦਾ ਸੇਵਨ ਕਈ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਣ ਵਿਚ ਵੀ ਮਦਦ ਕਰਦਾ ਹੈ। ਦੱਸ ਦੇਈਏ ਕਿ ਇਲਾਇਚੀ ਵਿੱਚ ਵਿਟਾਮਿਨ, ਵਿਟਾਮਿਨ-ਸੀ, ਮਿਨਰਲਸ, ਆਇਰਨ ਅਤੇ ਕੈਲਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਤਰ੍ਹਾਂ ਅਸੀਂ ਤੁਹਾਨੂੰ ਦੱਸਾਂਗੇ ਕਿ ਛੋਟੀ ਇਲਾਇਚੀ ਖਾਣ ਦੇ ਕੀ-ਕਈ ਫਾਇਦੇ ਹਨ-
ਇਲਾਇਚੀ ਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਜੇਕਰ ਤੁਸੀਂ ਰੋਜ਼ਾਨਾ 3 ਗ੍ਰਾਮ ਇਲਾਇਚੀ ਦਾ ਸੇਵਨ ਕਰਦੇ ਹੋ ਤਾਂ ਤੁਹਾਡਾ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ।
ਇਲਾਇਚੀ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਸ ਦੇ ਨਾਲ ਹੀ ਇਹ ਅਲਸਰ ਨੂੰ ਵੀ ਠੀਕ ਕਰਦਾ ਹੈ। ਇਲਾਇਚੀ ਦੇ ਪਾਣੀ ਦਾ ਨਿਯਮਤ ਸੇਵਨ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਦਾ ਹੈ।
ਜੇਕਰ ਤੁਹਾਨੂੰ ਕਬਜ਼ ਵਰਗੀ ਸਮੱਸਿਆ ਹੈ ਤਾਂ ਤੁਹਾਨੂੰ ਇਲਾਇਚੀ ਦੇ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ।
ਇਲਾਇਚੀ ਦੇ ਬੀਜਾਂ ਦਾ ਰੋਜ਼ਾਨਾ ਸੇਵਨ ਕਰਨ ਨਾਲ ਇਮਿਊਨਿਟੀ ਵੀ ਮਜ਼ਬੂਤ ​​ਹੁੰਦੀ ਹੈ।
ਇਲਾਇਚੀ ਦਾ ਰੋਜ਼ਾਨਾ ਸੇਵਨ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਇਸ ਦੇ ਲਈ ਤੁਸੀਂ ਇਲਾਇਚੀ ਪਾਊਡਰ ਦੀ ਵਰਤੋਂ ਵੀ ਕਰ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...