August 27, 2026, 12:01 pm
----------- Advertisement -----------
HomeNewsEntertainmentਜੈਜ਼ੀ ਬੀ ਦਾ ਨਵਾਂ ਗਾਣਾ ‘rude boy’  ਹੋਇਆ ਰਿਲੀਜ਼

ਜੈਜ਼ੀ ਬੀ ਦਾ ਨਵਾਂ ਗਾਣਾ ‘rude boy’  ਹੋਇਆ ਰਿਲੀਜ਼

Published on

----------- Advertisement -----------
ਪੰਜਾਬੀ ਗਾਇਕ ਜੈਜ਼ੀ ਬੀ ਇਨ੍ਹੀਂ ਦਿਨੀਂ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ 'ਚ ਉਨ੍ਹਾਂ ਨੇ ਪੰਜਾਬੀ ਇੰਡਸਟਰੀ 'ਚ 29 ਸਾਲ ਪੂਰੇ ਕੀਤੇ ਹਨ। ਇਸ ਦੇ ਨਾਲ ਹੀ ਉਹ ਲੰਬੇ ਸਮੇਂ ਬਾਅਦ ਫਿਲਮਾਂ 'ਚ ਵਾਪਸੀ ਕਰਨ ਜਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਜੈਜ਼ੀ ਬੀ ਫਿਲਮ 'ਸਨੋਮੈਨ' ਨਾਲ ਪੰਜਾਬੀ ਫਿਲਮਾਂ 'ਚ ਵਾਪਸੀ ਕਰ ਰਹੇ ਹਨ। ਇਹ ਫਿਲਮ 2 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।
 ਦੱਸ ਦਈਏ ਕਿ ਉਨ੍ਹਾਂ ਦਾ ਨਵਾਂ ਗੀਤ 'ਰੁਡ ਬੁਆਏ' ਰਿਲੀਜ਼ ਹੋ ਗਿਆ ਹੈ। ਇਸ ਗੀਤ ਦੇ ਬੋਲ ਜੱਗੀ ਜਾਗੋਵਾਲ ਨੇ ਲਿਖੇ ਹਨ ਤੇ ਮਿਊਜ਼ਿਕ ਡਾ: ਜ਼ਿਊਸ ਨੇ ਦਿੱਤਾ ਹੈ। ਵੀਡੀਓ ਰੂਪਨ ਬਾਲ ਦੇ ਦੁਆਰਾ ਤਿਆਰ ਕੀਤਾ ਗਿਆ ਹੈ। ਇਸ ਗੀਤ ਨੂੰ ਸਰੋਤਿਆਂ ਦਾ ਕਾਫ਼ੀ ਪਿਆਰ ਮਿਲ ਰਿਹਾ ਹੈ ਅਤੇ ਇਸ ਗੀਤ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। 
ਜੈਜ਼ੀ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਬੀ ਹੈ। ਉਹ ਅਕਸਰ ਆਪਣੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਦੇ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ

ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ 'ਤੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...