November 10, 2026, 4:31 am
----------- Advertisement -----------
HomeNewsHealthਇਨ੍ਹਾਂ ਲੋਕਾਂ ਲਈ ਸਭ ਤੋਂ ਵੱਧ ਖਤਰਨਾਕ ਹੈ ਕਿਸ਼ਮਿਸ਼, ਜਾਣੋ ਸਿਹਤ ਮਾਹਿਰਾਂ...

ਇਨ੍ਹਾਂ ਲੋਕਾਂ ਲਈ ਸਭ ਤੋਂ ਵੱਧ ਖਤਰਨਾਕ ਹੈ ਕਿਸ਼ਮਿਸ਼, ਜਾਣੋ ਸਿਹਤ ਮਾਹਿਰਾਂ ਦੀ ਰਾਏ

Published on

----------- Advertisement -----------

ਕਿਸ਼ਮਿਸ਼(ਸੌਗੀ) ਦੇ ਫਾਇਦਿਆਂ ਕਾਰਨ ਇਸ ਨੂੰ ਸੁਪਰ ਫੂਡ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਸੌਗੀ ਤੁਹਾਨੂੰ ਕਈ ਗੰਭੀਰ ਬਿਮਾਰੀਆਂ ਤੋਂ ਬਚਾ ਸਕਦੀ ਹੈ। ਤੁਸੀਂ ਇਸ ਨੂੰ ਸੁੱਕੇ ਮੇਵਿਆਂ ਦੀ ਤਰ੍ਹਾਂ ਵੀ ਵਰਤ ਸਕਦੇ ਹੋ। ਕਿਸ਼ਮਿਸ਼ ਤੁਹਾਡੇ ਭਾਰ ਨੂੰ ਕੰਟਰੋਲ ਕਰਦੀ ਹੈ, ਪਾਚਨ ਕਿਰਿਆ ਨੂੰ ਸੁਧਾਰਦੀ ਹੈ ਅਤੇ ਚਮੜੀ ਨੂੰ ਚਮਕਦਾਰ ਕਰਦੀ ਹੈ। ਪਰ ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਕੁਝ ਲੋਕਾਂ ਨੂੰ ਇਸ ਤੋਂ ਬਚਣਾ ਚਾਹੀਦਾ ਹੈ, ਨਹੀਂ ਤਾਂ ਇਹ ਖਤਰਨਾਕ ਸਾਬਤ ਹੁੰਦਾ ਹੈ।

-ਸਿਹਤ ਮਾਹਿਰਾਂ ਮੁਤਾਬਕ ਇਹ ਬਲੱਡ ਸ਼ੂਗਰ ਦੇ ਮਰੀਜ਼ਾਂ ਲਈ ਜ਼ਹਿਰ ਵਾਂਗ ਹੈ।ਜੇਕਰ ਤੁਹਾਡੇ ਘਰ ਦਾ ਕੋਈ ਵਿਅਕਤੀ ਬਲੱਡ ਸ਼ੂਗਰ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੈ ਤਾਂ ਉਸ ਨੂੰ ਸੌਗੀ ਤੋਂ ਦੂਰ ਰਹਿਣਾ ਚਾਹੀਦਾ ਹੈ।

  • ਜੇਕਰ ਕੋਈ ਵਿਅਕਤੀ ਸਰੀਰ ਦੇ ਵਧਦੇ ਮੋਟਾਪੇ ਤੋਂ ਪ੍ਰੇਸ਼ਾਨ ਹੈ ਤਾਂ ਉਸ ਨੂੰ ਸੌਗੀ ਨਹੀਂ ਖਾਣੀ ਚਾਹੀਦੀ। ਤੁਹਾਨੂੰ ਦੱਸ ਦੇਈਏ ਕਿ 100 ਗ੍ਰਾਮ ਸੌਗੀ ਖਾਣ ਨਾਲ 300 ਕੈਲੋਰੀ ਊਰਜਾ ਮਿਲਦੀ ਹੈ। ਇਸ ਲਈ ਮੋਟਾਪੇ ਤੋਂ ਪੀੜਤ ਲੋਕਾਂ ਨੂੰ ਕਿਸ਼ਮਿਸ਼ ਤੋਂ ਦੂਰ ਰਹਿਣਾ ਚਾਹੀਦਾ ਹੈ।’
    ਜੇਕਰ ਕਿਸੇ ਵਿਅਕਤੀ ਨੂੰ ਉਲਟੀ, ਦਸਤ ਜਾਂ ਬੁਖਾਰ ਹੁੰਦਾ ਹੈ ਤਾਂ ਉਸਨੂੰ ਅੰਗੂਰ ਅਤੇ ਕਿਸ਼ਮਿਸ਼ ਤੋਂ ਦੂਰ ਰਹਿਣਾ ਚਾਹੀਦਾ ਹੈ, ਨਹੀਂ ਤਾਂ ਉਸਦੀ ਸਮੱਸਿਆ ਹੋਰ ਵੱਧ ਜਾਵੇਗੀ। ਉਨ੍ਹਾਂ ਨੂੰ ਇਸ ਤੋਂ ਐਲਰਜੀ ਵੀ ਹੋ ਸਕਦੀ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...