November 15, 2026, 1:12 pm
----------- Advertisement -----------
HomeNewsEntertainmentਇਸ OTT 'ਤੇ ਸਟ੍ਰੀਮ ਹੋਈ ਕਾਰਤਿਕ ਆਰੀਅਨ ਦੀ ਸਾਈਕੋ ਥ੍ਰਿਲਰ 'ਫਰੈਡੀ',ਜਾਣੋ ਕਦੋਂ...

ਇਸ OTT ‘ਤੇ ਸਟ੍ਰੀਮ ਹੋਈ ਕਾਰਤਿਕ ਆਰੀਅਨ ਦੀ ਸਾਈਕੋ ਥ੍ਰਿਲਰ ‘ਫਰੈਡੀ’,ਜਾਣੋ ਕਦੋਂ ਅਤੇ ਕਿੱਥੇ ਦੇਖ ਸਕਦੇ ਹੋ?

Published on

----------- Advertisement -----------

ਬਾਲੀਵੁੱਡ ਦੇ ਹੈਂਡਸਮ ਹੰਕ ਐਕਟਰ ਕਾਰਤਿਕ ਆਰੀਅਨ ਇਨ੍ਹੀਂ ਦਿਨੀਂ ਆਪਣੀ ਫਿਲਮ ‘ਫਰੈਡੀ’ ਨੂੰ ਲੈ ਕੇ ਚਰਚਾ ‘ਚ ਹਨ। ਇਹ ਫਿਲਮ ਇੱਕ ਸਾਈਕੋ ਥ੍ਰਿਲਰ ਹੈ ਜਿਸ ਵਿੱਚ ਕਾਰਤਿਕ ਆਰੀਅਨ ਦੰਦਾਂ ਦੇ ਡਾਕਟਰ ਦੀ ਭੂਮਿਕਾ ਨਿਭਾ ਰਹੇ ਹਨ। ਫਰੈਡੀ ਦੇ ਟ੍ਰੇਲਰ ਨੂੰ ਦਰਸ਼ਕਾਂ ਦਾ ਕਾਫੀ ਪਿਆਰ ਮਿਲਿਆ, ਅੱਜ ਇਹ ਫਿਲਮ OTT ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਕਾਰਤਿਕ ਆਰੀਅਨ ਦੀ ਫਰੈਡੀ ਨੂੰ ਲੈ ਕੇ ਫੈਨਜ਼ ਵੀ ਕਾਫੀ ਉਤਸ਼ਾਹਿਤ ਹਨ। ਆਖਿਰਕਾਰ, ਫਿਲਮ ਅੱਜ, 2 ਦਸੰਬਰ 2022 ਨੂੰ ਸਿਨੇਮਾਘਰਾਂ ਨੂੰ ਛੱਡ ਕੇ OTT ‘ਤੇ ਸਟ੍ਰੀਮ ਕੀਤੀ ਜਾ ਰਹੀ ਹੈ। ਫਿਲਮ ਦੀ ਕਹਾਣੀ ਬਹੁਤ ਦਿਲਚਸਪ ਹੈ ਜਿਸ ਵਿੱਚ ਕਈ ਮਜ਼ਾਕੀਆ ਅਤੇ ਹੈਰਾਨੀਜਨਕ ਟਵਿਸਟ ਆਉਂਦੇ ਹਨ। ਟ੍ਰੇਲਰ ‘ਚ ਕਾਰਤਿਕ ਦੇ ਲੁੱਕ ਅਤੇ ਦਮਦਾਰ ਐਕਟਿੰਗ ਨੇ ਵੀ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ।

ਤੁਸੀਂ OTT ਪਲੇਟਫਾਰਮ Disney Plus Hotstar ‘ਤੇ ਕਾਰਤਿਕ ਆਰੀਅਨ ਦੀ ਸਾਈਕੋ ਥ੍ਰਿਲਰ ਫਰੈਡੀ ਨੂੰ ਦੇਖ ਸਕਦੇ ਹੋ। ਸਬਸਕ੍ਰਿਪਸ਼ਨ ਮੁਤਾਬਕ ਦਰਸ਼ਕ ਇਸ ਫਿਲਮ ਦਾ ਮੋਬਾਈਲ ਤੋਂ ਲੈ ਕੇ ਲੈਪਟਾਪ ਅਤੇ ਟੀਵੀ ਤੱਕ ਵੀ ਆਨੰਦ ਲੈ ਸਕਦੇ ਹਨ। ਫਰੈਡੀ ਵਿੱਚ, ਕਾਰਤਿਕ ਆਰੀਅਨ ਦੰਦਾਂ ਦੇ ਡਾਕਟਰ ਫਰੈਡੀ ਗਿਨਵਾਲਾ ਦਾ ਕਿਰਦਾਰ ਨਿਭਾ ਰਿਹਾ ਹੈ, ਜੋ ਆਪਣੀ ਦਿੱਖ ਵਿੱਚ ਇੱਕ ਆਮ ਆਦਮੀ ਵਰਗਾ ਹੈ। ਉਸਦੀ ਜ਼ਿੰਦਗੀ ਕਲੀਨਿਕ ਅਤੇ ਘਰ ਦੇ ਦੁਆਲੇ ਘੁੰਮਦੀ ਹੈ। ਫਰੈਡੀ ਇਕੱਲਾ ਅਤੇ ਸਾਈਕੋ ਹੈ ਜੋ ਦਿਨ ਵੇਲੇ ਮੱਧ ਵਰਗੀ ਜ਼ਿੰਦਗੀ ਜਿਉਂਦਾ ਹੈ ਅਤੇ ਰਾਤ ਨੂੰ ਕਾਤਲ ਬਣ ਕੇ ਲੋਕਾਂ ਨੂੰ ਮਾਰਦਾ ਹੈ। ਫਿਲਮ ‘ਚ ਅਦਾਕਾਰਾ ਅਲਾਇਆ ਐੱਫ ਵੀ ਹੈ ਜੋ ਕਨਜ ਦੀ ਭੂਮਿਕਾ ‘ਚ ਹੈ। ਇਸ ਕਹਾਣੀ ਵਿੱਚ ਪਿਆਰ ਅਤੇ ਜਨੂੰਨ ਸਭ ਕੁਝ ਹੈ। ਫਿਲਮ ਦੇ ਪ੍ਰੋਮੋ ਅਤੇ ਗੀਤਾਂ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...