November 7, 2026, 2:36 am
----------- Advertisement -----------
HomeNewsBreaking Newsਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਰਹੇ ਐਨ ਆਰ ਆਈ ਕੋਲੋਂ 32...

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਰਹੇ ਐਨ ਆਰ ਆਈ ਕੋਲੋਂ 32 ਬੋਰ ਦੇ ਚਾਰ ਜਿੰਦਾ ਕਾਰਤੂਸ ਬਰਾਮਦ

Published on

----------- Advertisement -----------

ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ਦੇ ਰਸਤੇ ਪਾਕਿਸਤਾਨ ਜਾ ਕੇ ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਜਾਣ ਵਾਲੇ ਇਕ ਐਨ ਆਰ ਆਈ ਕੋਲੋ 32 ਬੋਰ ਦੇ ਚਾਰ ਜਿੰਦਾ ਕਾਰਤੂਸ ਅਤੇ ਇਕ ਖਾਲੀ ਖੋਲ ਹੋਇਆ ਬਰਾਮਦ ,,,,,ਬੀ ਐਸ ਐਫ ਦੇ ਡੀ ਆਈ ਜੀ ਪ੍ਰਭਾਕਰ ਜੋਸ਼ੀ ਅਨੁਸਾਰ ਕਰਤਾਰਪੁਰ ਕੋਰੀਡੋਰ ਦੀ ਆਈ ਪੀ ਸੀ ਵਿੱਚ ਮਜੂਦ ਬੀ ਐਸ ਐਫ ਦੇ ਜਵਾਨਾਂ ਨੇ ਤਲਾਸ਼ੀ ਦੌਰਾਨ ਇਹ ਕਾਰਤੂਸ ਹਰਪਾਲ ਸਿੰਘ ਐਨ ਆਰ ਆਈ ਨਿਵਾਸੀ ਬੁੱਟਰ ਕਲਾਂ ਕੋਲੋ ਬਰਾਮਦ ਹੋਏ ,,,,ਇਹ ਐਨ ਆਰ ਆਈ ਜਿਲਾ ਮੋਗਾ ਦੇ ਪਿੰਡ ਬੁੱਟਰ ਕਲਾਂ ਨਾਲ ਸੰਬੰਧਿਤ ਹੈ ਫਿਲਹਾਲ ਇਹ ਕਨੈਡਾ ਵਿਚ ਰਹਿੰਦਾ ਹੈ ,,,ਬੀ ਐਸ ਐਫ ਨੇ ਇਸਨੂੰ ਇਸਦੇ ਕਾਗਜ਼ਾਤ ਸਮੇਤ ਪੁਲਿਸ ਦੇ ਹਵਾਲੇ ਕਰ ਦਿਤਾ ਹੈ ਜਿਥੇ ਇਸਦੀ ਜਾਂਚ ਤੋਂ ਬਾਅਦ ਇਸ ਨੂੰ ਛੱਡ ਦਿਤਾ ਗਿਆ ,,ਜਾਂਚ ਵਿਚ ਇਸਨੇ ਦੱਸਿਆ ਕਿ ਇਹ ਕਾਰਤੂਸ ਉਸਦੇ ਬੇਗ ਵਿਚ ਗਲਤੀ ਨਾਲ ਆ ਗਏ ਸੀ ,,,,,ਫਿਲਹਾਲ ਮਾਮਲਾ ਅਜੇ ਵੀ ਜਾਂਚ ਅਧੀਨ ਹੈ|

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...