ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨਆਈਏ ਰਿਮਾਂਡ ਵਿੱਚ ਦਿੱਲੀ ਦੀ ਇੱਕ ਅਦਾਲਤ ਨੇ ਚਾਰ ਦਿਨ ਦਾ ਵਾਧਾ ਕੀਤਾ ਹੈ। ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਦੱਸ ਦੇਈਏ ਕਿ ਲਾਰੇਂਸ ਬਿਸ਼ਨੋਈ ਦੇ ਖਿਲਾਫ UAPA ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
----------- Advertisement -----------
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ NIA ਰਿਮਾਂਡ ‘ਚ ਚਾਰ ਦਿਨਾਂ ਦਾ ਵਾਧਾ
Published on
----------- Advertisement -----------











