September 15, 2026, 11:24 am
----------- Advertisement -----------
HomeNewsEntertainmentਪਤਨੀ ਟਵਿੰਕਲ ਖੰਨਾ ਦਾ ਜਨਮਦਿਨ ਮਨਾਉਣ ਮਾਲਦੀਵ ਪਹੁੰਚੇ ਅਕਸ਼ੈ ਕੁਮਾਰ, ਦੇਖੋ ਵੀਡੀਓ

ਪਤਨੀ ਟਵਿੰਕਲ ਖੰਨਾ ਦਾ ਜਨਮਦਿਨ ਮਨਾਉਣ ਮਾਲਦੀਵ ਪਹੁੰਚੇ ਅਕਸ਼ੈ ਕੁਮਾਰ, ਦੇਖੋ ਵੀਡੀਓ

Published on

----------- Advertisement -----------

ਅਕਸ਼ੇ ਕੁਮਾਰ ਬਾਲੀਵੁੱਡ ਦੇ ਇੱਕ ਅਜਿਹੇ ਅਭਿਨੇਤਾ ਹਨ ਜੋ ਆਪਣੀ ਜ਼ਿੰਦਗੀ ਨੂੰ ਬਹੁਤ ਅਨੁਸ਼ਾਸਨ ਨਾਲ ਜਿਉਣਾ ਪਸੰਦ ਕਰਦੇ ਹਨ। ਅਕਸ਼ੈ ਫਿਟਨੈੱਸ ਫ੍ਰੀਕ ਹਨ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨੂੰ ਫਿਟਨੈੱਸ ਪ੍ਰਤੀ ਜਾਗਰੂਕ ਕਰਨ ਦੀ ਕੋਸ਼ਿਸ਼ ਕਰਦੇ ਹਨ। ਟਵਿੰਕਲ ਖੰਨਾ ਦਾ ਜਨਮਦਿਨ 29 ਦਸੰਬਰ ਨੂੰ ਹੈ, ਇਸ ਲਈ ਪਤਨੀ ਨੂੰ ਖੁਸ਼ ਕਰਨ ਲਈ ਅਕਸ਼ੈ ਕੁਮਾਰ ਪਰਿਵਾਰ ਸਮੇਤ ਮਾਲਦੀਵ ਛੁੱਟੀਆਂ ਮਨਾਉਣ ਪਹੁੰਚੇ ਹਨ।

https://www.instagram.com/reel/CX-27HlsVgv/?utm_source=ig_embed&ig_rid=b28d7c46-bbdc-4671-afa2-933c3ad6f97a

ਜਿੱਥੋਂ ਹੁਣ ਉਹਨਾਂ ਦਾ ਸ਼ਾਨਦਾਰ ਵੀਡੀਓ ਸਾਹਮਣੇ ਆਇਆਂ ਹੈ। ਵੀਡੀਓ ‘ਚ ਅਕਸ਼ੇ ਆਪਣਾ ਪਸੰਦੀਦਾ ਗੀਤ ਸੁਣਦੇ ਹੋਏ ਮਾਲਦੀਵ ਦੇ ਰਿਜ਼ੋਰਟ ‘ਚ ਸਾਈਕਲ ਚਲਾਉਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਅਕਸ਼ੈ ਨੇ ਕੈਪਸ਼ਨ ‘ਚ ਲਿਖਿਆ- ਜਦੋਂ ਤੁਹਾਡਾ ਸੋਮਵਾਰ ਐਤਵਾਰ ਵਰਗਾ ਲੱਗਦਾ ਹੈ। ਇਸ ਸਾਲ ਬੈਕ-ਟੂ-ਬੈਕ ਫਿਲਮਾਂ ਦੇਣ ਵਾਲੇ ਅਭਿਨੇਤਾ ਅਕਸ਼ੈ ਕੁਮਾਰ ਨੇ ਛੁੱਟੀਆਂ ਲਈ ਬ੍ਰੇਕ ਲਿਆ ਹੈ। ਪਰਿਵਾਰ ਨਾਲ ਛੁੱਟੀਆਂ ਬਿਤਾਉਣ ਲਈ ਅਕਸ਼ੈ ਨੇ ਬਹੁਤ ਹੀ ਖੂਬਸੂਰਤ ਡੈਸਟੀਨੇਸ਼ਨ ਮਾਲਦੀਵ ਨੂੰ ਚੁਣਿਆ ਹੈ। ਫਿਲਮਾਂ ਦੀ ਗੱਲ ਕਰੀਏ ਤਾਂ ਅਕਸ਼ੇ ਜਲਦ ਹੀ ‘ਪ੍ਰਿਥਵੀਰਾਜ’, ‘ਬੱਚਨ ਪਾਂਡੇ’, ‘ਰਾਮ ਸੇਤੂ’, ਮਿਸ਼ਨ ਸਿੰਡਰੈਲਾ ਅਤੇ ਓ ਮਾਈ ਗੌਡ 2 ਦੀ ਸ਼ੂਟਿੰਗ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...