June 6, 2026, 7:44 pm
----------- Advertisement -----------
HomeNewsEntertainmentਹਾਈ ਹੀਲ 'ਚ ਵਿਗੜਿਆ ਮਲਾਇਕਾ ਅਰੋੜਾ ਦਾ ਸੰਤੁਲਨ, ਡਿੱਗਣ ਤੋਂ ਬਾਲ ਬਾਲ...

ਹਾਈ ਹੀਲ ‘ਚ ਵਿਗੜਿਆ ਮਲਾਇਕਾ ਅਰੋੜਾ ਦਾ ਸੰਤੁਲਨ, ਡਿੱਗਣ ਤੋਂ ਬਾਲ ਬਾਲ ਬਚੀ ਅਦਾਕਾਰਾ, ਦੇਖੋ ਵੀਡੀਓ

Published on

----------- Advertisement -----------

ਮਲਾਇਕਾ ਅਰੋੜਾ ਇੰਡਸਟਰੀ ਦੀ ਇੱਕ ਅਜਿਹੀ ਅਭਿਨੇਤਰੀ ਹੈ ਜੋ ਆਪਣੇ ਫੈਸ਼ਨ ਲੁੱਕ ਸਟਾਈਲ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੀ ਹੈ। ਕਦੇ ਉਸ ਦੀਆਂ ਗਲੈਮਰਸ ਤਸਵੀਰਾਂ ਅਤੇ ਕਦੇ ਉਸ ਦਾ ਅੰਦਾਜ਼ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦਾ ਹੈ। ਇਸ ਦੇ ਨਾਲ ਹੀ ਹਾਲ ਹੀ ‘ਚ ਮਲਾਇਕਾ ਅਰੋੜਾ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਮਲਾਇਕਾ ਜਿਵੇਂ ਹੀ ਆਪਣੀ ਕਾਰ ਤੋਂ ਹੇਠਾਂ ਉਤਰਦੀ ਹੈ ਤਾਂ ਉਸ ਦਾ ਸੰਤੁਲਨ ਵਿਗੜ ਜਾਂਦਾ ਹੈ ਪਰ ਸਹੀ ਸਮੇਂ ‘ਤੇ ਉਸ ਦੀ ਆਪਣੀ ਟੀਮ ਦਾ ਇਕ ਮੈਂਬਰ ਉਸ ਨੂੰ ਸੰਭਾਲ ਲੈਂਦਾ ਹੈ।

https://www.instagram.com/reel/CX-PX6noUxh/?utm_source=ig_embed&ig_rid=b505ed64-326e-4c52-bb3b-38ed3a72bdc7

ਮਲਾਇਕਾ ਦੇ ਕੰਮ ਦੀ ਗੱਲ ਕਰੀਏ ਤਾਂ ਮਲਾਇਕਾ ਇਨ੍ਹੀਂ ਦਿਨੀਂ ‘ਇੰਡੀਆਜ਼ ਬੈਸਟ ਡਾਂਸਰ’ ਦੇ ਸ਼ੋਅ ਨੂੰ ਜੱਜ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉਨ੍ਹਾਂ ਦੀਆਂ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ। ਤੁਹਾਨੂੰ ਦੱਸ ਦੇਈਏ ਕਿ ਮਲਾਇਕਾ ਇੱਕ ਸਫਲ, ਬਿਜ਼ਨੈੱਸ ਵੂਮੈਨ ਹੈ ਨਾਲ ਹੀ, ਉਹ ਇੱਕ ਫਿਟਨੈਸ ਫ੍ਰੀਕ ਅਤੇ ਇੱਕ ਵਧੀਆ ਮਾਡਲ ਹੈ। ਉਨ੍ਹਾਂ ਦੇ ਗੀਤ ਛਈਆਂ ਛਈਆਂ ਅਤੇ ਮੁੰਨੀ ਬਦਨਾਮ ਹੋਈ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...