June 5, 2026, 5:37 am
----------- Advertisement -----------
HomeNewsLatest Newsਗੁਜਰਾਤ ਚੋਣਾਂ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਿਵਾਰ ਸਮੇਤ ਪਾਈ ਵੋਟ

ਗੁਜਰਾਤ ਚੋਣਾਂ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਿਵਾਰ ਸਮੇਤ ਪਾਈ ਵੋਟ

Published on

----------- Advertisement -----------

ਗੁਜਰਾਤ ਦੇ 14 ਜ਼ਿਲ੍ਹਿਆਂ ਦੀਆਂ 93 ਸੀਟਾਂ ‘ਤੇ ਅੱਜ ਦੂਜੇ ਪੜਾਅ ਲਈ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੇ ਪਰਿਵਾਰ ਨਾਲ ਵੋਟ ਪਾਉਣ ਲਈ ਅਹਿਮਦਾਬਾਦ ਪਹੁੰਚੇ। ਉਨ੍ਹਾਂ ਦੇ ਨਾਲ ਪਤਨੀ ਸੋਨਲ ਸ਼ਾਹ, ਉਨ੍ਹਾਂ ਦਾ ਬੇਟਾ ਅਤੇ ਬੀਸੀਸੀਆਈ ਸਕੱਤਰ ਜੈ ਸ਼ਾਹ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕਾਂ ਦਾ ਭਾਜਪਾ ‘ਤੇ ਭਰੋਸਾ ਹੈ ਅਤੇ ਭਾਜਪਾ ਸ਼ਾਨਦਾਰ ਜਿੱਤ ਵੱਲ ਵਧ ਰਹੀ ਹੈ।
ਇਸ ਤੋਂ ਪਹਿਲਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕਾਂ ਨੂੰ ਗੁਜਰਾਤ ਚੋਣਾਂ ਲਈ ਵੋਟ ਪਾਉਣ ਦੀ ਅਪੀਲ ਕਰਦਿਆਂ ਟਵੀਟ ਕਰਕੇ ਲਿਖਿਆ, “ਗੁਜਰਾਤ ‘ਚ ਅੱਜ ਵੋਟਿੰਗ ਦਾ ਦੂਜਾ ਅਤੇ ਆਖਰੀ ਪੜਾਅ ਹੈ। ਮੈਂ ਇਸ ਪੜਾਅ ਦੇ ਸਾਰੇ ਵੋਟਰਾਂ, ਖਾਸ ਤੌਰ ‘ਤੇ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਭਾਰੀ ਬਹੁਮਤ ਨਾਲ ਅਜਿਹੀ ਸਰਕਾਰ ਚੁਣਨ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਪਾਉਣ ਜੋ ਗੁਜਰਾਤ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਵੇਗੀ। ਗੁਜਰਾਤ ਦਾ ਸੁਨਹਿਰੀ ਭਵਿੱਖ ਤੁਹਾਡੀ ਇੱਕ-ਇਕ ਵੋਟ ਵਿੱਚ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...