October 28, 2026, 10:03 am
----------- Advertisement -----------
HomePunjabbusinessਅੱਜ ਤੋਂ ਸ਼ੁਰੂ ਹੋਈ ਆਰਬੀਆਈ ਦੀ ਮੀਟਿੰਗ; ਵਿਆਜ ਦਰ ਵਧਾਉਣ ਦਾ ਹੋ...

ਅੱਜ ਤੋਂ ਸ਼ੁਰੂ ਹੋਈ ਆਰਬੀਆਈ ਦੀ ਮੀਟਿੰਗ; ਵਿਆਜ ਦਰ ਵਧਾਉਣ ਦਾ ਹੋ ਸਕਦਾ ਹੈ ਐਲਾਨ

Published on

----------- Advertisement -----------

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਮੁਦਰਾ ਸਮੀਖਿਆ ਨੀਤੀ ਮੀਟਿੰਗ ਅੱਜ ਯਾਨੀ 5 ਦਸੰਬਰ ਤੋਂ ਸ਼ੁਰੂ ਹੋ ਗਈ ਹੈ, ਜੋ 7 ਦਸੰਬਰ ਤੱਕ ਜਾਰੀ ਰਹੇਗੀ। ਇਸ ਦੇ ਖਤਮ ਹੋਣ ਤੋਂ ਬਾਅਦ, ਆਰਬੀਆਈ 7 ਦਸੰਬਰ ਨੂੰ ਕ੍ਰੈਡਿਟ ਨੀਤੀ ਦਾ ਐਲਾਨ ਕਰੇਗਾ। ਮਾਹਿਰਾਂ ਮੁਤਾਬਕ ਆਰਬੀਆਈ ਦੀ ਮੁਦਰਾ ਸਮੀਖਿਆ ਨੀਤੀ ਮੀਟਿੰਗ ਵਿੱਚ ਰੈਪੋ ਦਰ ਵਿੱਚ ਵਾਧੇ ਦਾ ਐਲਾਨ ਹੋ ਸਕਦਾ ਹੈ। ਉਮੀਦ ਹੈ ਕਿ ਆਰਬੀਆਈ ਰੈਪੋ ਰੇਟ ਵਿੱਚ 0.35% ਤੱਕ ਵਾਧਾ ਕਰ ਸਕਦਾ ਹੈ। ਦੱਸ ਦਈਏ ਕਿ ਫਿਲਹਾਲ ਰੈਪੋ ਰੇਟ 5.90% ਹੈ।
ਜ਼ਿਕਰਯੋਗ ਹੈ ਕਿ ਰੇਪੋ ਰੇਟ ਉਹ ਦਰ ਹੈ ਜਿਸ ‘ਤੇ ਆਰਬੀਆਈ ਬੈਂਕਾਂ ਨੂੰ ਕਰਜ਼ਾ ਦਿੰਦਾ ਹੈ। ਬੈਂਕ ਇਸ ਕਰਜ਼ੇ ਨਾਲ ਗਾਹਕਾਂ ਨੂੰ ਲੋਨ ਦਿੰਦੇ ਹਨ। ਰੇਪੋ ਰੇਟ ਘੱਟ ਹੋਣ ਦਾ ਮਤਲਬ ਹੁੰਦਾ ਹੈ ਕਿ ਬੈਂਕ ਤੋਂ ਮਿਲਣ ਵਾਲ਼ੇ ਕਈ ਤਰ੍ਹਾਂ ਦੇ ਲੋਨ ਸਸਤੇ ਹੋ ਜਾਂਦੇ ਹਨ। ਇਸੇ ਤਰ੍ਹਾਂ ਜਦੋਂ ਰੈਪੋ ਰੇਟ ਵਧਦਾ ਹੈ ਤਾਂ ਵਿਆਜ ਦਰਾਂ ਵਧਣ ਕਾਰਨ ਗਾਹਕ ਲਈ ਕਰਜ਼ਾ ਮਹਿੰਗਾ ਹੋ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...