August 13, 2026, 5:26 pm
----------- Advertisement -----------
HomeNewsLatest Newsਲਾਲੂ ਯਾਦਵ ਦਾ ਸਿੰਗਾਪੁਰ 'ਚ ਹੋਇਆ ਕਿਡਨੀ ਦਾ ਸਫਲ ਅਪ੍ਰੇਸ਼ਨ

ਲਾਲੂ ਯਾਦਵ ਦਾ ਸਿੰਗਾਪੁਰ ‘ਚ ਹੋਇਆ ਕਿਡਨੀ ਦਾ ਸਫਲ ਅਪ੍ਰੇਸ਼ਨ

Published on

----------- Advertisement -----------

ਸਿੰਗਾਪੁਰ ਦੇ ਇਕ ਹਸਪਤਾਲ ‘ਚ ਸੋਮਵਾਰ ਨੂੰ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਦੀ ਕਿਡਨੀ ਦਾ ਸਫਲ ਅਪ੍ਰੇਸ਼ਨ ਹੋਇਆ। ਇਹ ਆਪਰੇਸ਼ਨ 1 ਘੰਟੇ ਤੱਕ ਚੱਲਿਆ। ਉਨ੍ਹਾਂ ਦੀ ਬੇਟੀ ਰੋਹਿਣੀ ਨੇ ਲਾਲੂ ਨੂੰ ਕਿਡਨੀ ਦਾਨ ਕੀਤੀ ਹੈ। ਲਾਲੂ ਤੋਂ ਪਹਿਲਾਂ ਰੋਹਿਣੀ ਦਾ ਆਪਰੇਸ਼ਨ ਕੀਤਾ ਗਿਆ। ਫਿਲਹਾਲ ਦੋਵੇਂ ICU ਵਿੱਚ ਹਨ।

ਲਾਲੂ ਦੇ ਛੋਟੇ ਬੇਟੇ ਅਤੇ ਡਿਪਟੀ ਸੀਐਮ ਤੇਜਸਵੀ ਨੇ ਫੇਸਬੁੱਕ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਉਨ੍ਹਾਂ ਲਿਖਿਆ ਕਿ ਪਿਤਾ ਜੀ ਹੋਸ਼ ‘ਚ ਹਨ। ਗੱਲ ਬਾਤ ਕਰ ਰਹੇ ਹਨ। ਤੁਹਾਡੀਆਂ ਸ਼ੁਭਕਾਮਨਾਵਾਂ ਲਈ ਤੁਹਾਡੇ ਸਾਰਿਆਂ ਦਾ ਬਹੁਤ ਬਹੁਤ ਧੰਨਵਾਦ। ਮੀਸਾ ਭਾਰਤੀ ਨੇ ਵੀ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਪਿਤਾ ਠੀਕ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...