November 8, 2026, 8:41 am
----------- Advertisement -----------
HomePunjabbusinessਰਿਟਾਇਰਮੈਂਟ ਤੋਂ ਬਾਅਦ ਸਰਕਾਰ ਹਰ ਮਹੀਨੇ ਦੇਵੇਗੀ 18500 ਰੁਪਏ, ਬਸ ਕਰਨਾ ਹੋਵੇਗਾ...

ਰਿਟਾਇਰਮੈਂਟ ਤੋਂ ਬਾਅਦ ਸਰਕਾਰ ਹਰ ਮਹੀਨੇ ਦੇਵੇਗੀ 18500 ਰੁਪਏ, ਬਸ ਕਰਨਾ ਹੋਵੇਗਾ ਇਹ ਨਿੱਕਾ ਜਿਹਾ ਕੰਮ

Published on

----------- Advertisement -----------

ਰਿਟਾਇਰਮੈਂਟ ਤੋਂ ਬਾਅਦ ਜੀਵਨ ਚਲਾਉਣ ਲਈ ਪੈਸੇ ਦੀ ਲੋੜ ਹੁੰਦੀ ਹੈ। ਅਜਿਹੇ ‘ਚ ਸਰਕਾਰ ਨਾਗਰਿਕਾਂ ਲਈ ਕਈ ਪੈਨਸ਼ਨ ਸਕੀਮਾਂ ਅਤੇ ਨਿਵੇਸ਼ ਯੋਜਨਾਵਾਂ ਚਲਾ ਰਹੀ ਹੈ, ਜਿਸ ਨਾਲ 60 ਸਾਲ ਬਾਅਦ ਲੋਕਾਂ ਨੂੰ ਕੁਝ ਹੱਦ ਤੱਕ ਲਾਭ ਮਿਲਦਾ ਹੈ। ਜੇਕਰ ਤੁਸੀਂ ਵੀ ਆਪਣੇ ਭਵਿੱਖ ਵਿੱਚ ਪੈਸੇ ਦੀ ਕਮੀ ਨੂੰ ਦੂਰ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅਜਿਹੀ ਇੱਕ ਯੋਜਨਾ ਵਿੱਚ ਨਿਵੇਸ਼ ਕਰ ਸਕਦੇ ਹੋ। ਇਸ ਸਕੀਮ ਤਹਿਤ ਤੁਹਾਨੂੰ ਹਰ ਮਹੀਨੇ 18500 ਰੁਪਏ ਪੈਨਸ਼ਨ ਦਿੱਤੀ ਜਾਵੇਗੀ।
ਇਸ ਪ੍ਰਧਾਨ ਮੰਤਰੀ ਵਿਆ ਵੰਦਨਾ ਯੋਜਨਾ ਨੂੰ 26 ਮਈ 2020 ਨੂੰ ਸ਼ੁਰੂ ਕੀਤਾ ਗਿਆ ਸੀ। ਇਸ ‘ਚ 31 ਮਾਰਚ 2023 ਤੱਕ ਨਿਵੇਸ਼ ਕੀਤਾ ਜਾ ਸਕਦਾ ਹੈ। ਇਸ ਸਕੀਮ ਤਹਿਤ ਵੱਧ ਤੋਂ ਵੱਧ 15 ਲੱਖ ਰੁਪਏ ਦਾ ਨਿਵੇਸ਼ ਕੀਤਾ ਜਾ ਸਕਦਾ ਹੈ। ਪਹਿਲਾਂ ਇਸਨੂੰ ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤਾ ਗਿਆ ਸੀ, ਪਰ ਹੁਣ ਇਸਨੂੰ ਭਾਰਤੀ ਜੀਵਨ ਬੀਮਾ ਨਿਗਮ ਦੇ ਅਧੀਨ ਚਲਾਇਆ ਜਾ ਰਿਹਾ ਹੈ।
ਜੇਕਰ ਕੋਈ ਜੋੜਾ 60 ਸਾਲ ਦੀ ਉਮਰ ਨੂੰ ਪਾਰ ਕਰ ਚੁੱਕਾ ਹੈ ਅਤੇ ਨਿਵੇਸ਼ ਕਰਨਾ ਚਾਹੁੰਦਾ ਹੈ, ਤਾਂ ਉਹ ਇਸ ਸਕੀਮ ਵਿੱਚ ਵੱਖਰੇ ਤੌਰ ‘ਤੇ 15 ਲੱਖ ਰੁਪਏ ਤੱਕ ਦਾ ਨਿਵੇਸ਼ ਕਰ ਸਕਦੇ ਹਨ। ਇਸ ਤਹਿਤ ਦੋਵੇਂ 30 ਲੱਖ ਰੁਪਏ ਤੱਕ ਦਾ ਨਿਵੇਸ਼ ਕਰ ਸਕਦੇ ਹਨ। ਇਸ ਸਕੀਮ ਵਿੱਚ ਵੱਧ ਤੋਂ ਵੱਧ 7.40 ਫੀਸਦੀ ਵਿਆਜ ਦਿੱਤਾ ਜਾ ਰਿਹਾ ਹੈ। ਇਸ ਸਕੀਮ ਵਿੱਚ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕ ਮਹੀਨਾਵਾਰ ਜਾਂ ਸਾਲਾਨਾ ਪੈਨਸ਼ਨ ਸਕੀਮ ਦੀ ਚੋਣ ਕਰ ਸਕਦੇ ਹਨ।
ਜੇਕਰ ਪਤੀ-ਪਤਨੀ ਵੱਖ-ਵੱਖ ਨਿਵੇਸ਼ ਕਰਦੇ ਹਨ ਤਾਂ ਕੁੱਲ ਰਕਮ 30 ਲੱਖ ਰੁਪਏ ਹੋਵੇਗੀ। ਇਸ ਸਕੀਮ ਤਹਿਤ 7.40 ਫੀਸਦੀ ਵਿਆਜ ਦਿੱਤਾ ਜਾਵੇਗਾ, ਭਾਵ 222000 ਰੁਪਏ ਸਾਲਾਨਾ ਵਿਆਜ ਅਤੇ ਜੇਕਰ 12 ਮਹੀਨਿਆਂ ਵਿੱਚ ਵੰਡਿਆ ਜਾਵੇ ਤਾਂ ਇਹ ਰਕਮ 18500 ਰੁਪਏ ਹੋਵੇਗੀ। ਯਾਨੀ ਇਹ ਰਕਮ ਹਰ ਮਹੀਨੇ ਪੈਨਸ਼ਨ ਵਜੋਂ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...