June 19, 2026, 5:03 pm
----------- Advertisement -----------
HomeNewsNational-Internationalਇੱਕ ਟਵੀਟ ਨੇ ਬਚਾ ਲਿਆ ਵੱਡਾ ਰੇਲ ਹਾਦਸਾ, ਜਾਣੋ ਪੂਰਾ ਮਾਮਲਾ

ਇੱਕ ਟਵੀਟ ਨੇ ਬਚਾ ਲਿਆ ਵੱਡਾ ਰੇਲ ਹਾਦਸਾ, ਜਾਣੋ ਪੂਰਾ ਮਾਮਲਾ

Published on

----------- Advertisement -----------

ਦਿੱਲੀ ਤੋਂ ਰਾਏਬਰੇਲੀ ਜਾ ਰਹੀ ਪਦਮਾਵਤ ਐਕਸਪ੍ਰੈਸ ਦੀ ਇੱਕ ਬੋਗੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਰੇਲਵੇ ਅਧਿਕਾਰੀ ਘਬਰਾ ਗਏ ਅਤੇ ਟਰੇਨ ਨੂੰ ਤੁਰੰਤ ਪਿਲਖੁਆ ਸਟੇਸ਼ਨ ‘ਤੇ ਰੋਕ ਦਿੱਤਾ ਗਿਆ। ਸੂਚਨਾ ਮਿਲਦੇ ਹੀ ਟੀਮ ਮੌਕੇ ‘ਤੇ ਪਹੁੰਚ ਗਈ। ਜਾਂਚ ਕਰਨ ‘ਤੇ ਪਤਾ ਲੱਗਾ ਕਿ ਅੱਗ ਨਹੀਂ ਲੱਗੀ। ਰੇਲਵੇ ਨੇ ਅੱਗ ਲੱਗਣ ਦੀ ਘਟਨਾ ਤੋਂ ਇਨਕਾਰ ਕੀਤਾ ਹੈ, ਪਰ ਮੰਨਿਆ ਕਿ ਬ੍ਰੇਕ ਜਾਮ ਕਾਰਨ ਚੰਗਿਆੜੀ ਅਤੇ ਧੂੰਆਂ ਨਿਕਲਣ ਦੀ ਘਟਨਾ ਵਾਪਰੀ ਹੈ। ਇਸ ਕਾਰਨ ਰੇਲਗੱਡੀ ਇੱਕ ਘੰਟਾ ਪਿਲਖੁਆ ਸਟੇਸ਼ਨ ’ਤੇ ਖੜ੍ਹੀ ਰਹੀ।ਰੇਲਵੇ ਦੀ ਤਕਨੀਕੀ ਟੀਮ ਵੱਲੋਂ ਚੈਕਿੰਗ ਕਰਨ ਮਗਰੋਂ ਟਰੇਨ ਨੂੰ ਰਵਾਨਾ ਕੀਤਾ ਗਿਆ।


ਸੋਮਵਾਰ ਰਾਤ 9.22 ਵਜੇ ਯਾਤਰੀ ਹਰਸ਼ਾ ਚੰਦਵਾਨੀ ਨੇ ਰੇਲ ਮੰਤਰੀ ਨੂੰ ਟਵੀਟ ਕਰਕੇ ਇੱਕ ਵੀਡੀਓ ਭੇਜਿਆ, ਜਿਸ ਵਿੱਚ ਟਰੇਨ ਇੱਕ ਸਟੇਸ਼ਨ ‘ਤੇ ਖੜ੍ਹੀ ਹੈ। ਏਸੀ ਕੋਚ ਦੇ ਹੇਠਾਂ ਤੋਂ ਧੂੰਆਂ ਨਿਕਲਦਾ ਦੇਖਿਆ ਜਾ ਸਕਦਾ ਹੈ। ਯਾਤਰੀ ਨੇ ਲਿਖਿਆ ਕਿ ਪਦਮਾਵਤ ਐਕਸਪ੍ਰੈਸ ਦੀ ਇੱਕ ਬੋਗੀ ਦੇ ਹੇਠਾਂ ਅੱਗ ਲੱਗ ਗਈ। ਜੇਕਰ ਸਵਾਰੀਆਂ ਸਮੇਂ ਸਿਰ ਨਾ ਉਤਰਦੀਆਂ ਤਾਂ ਵੱਡਾ ਹਾਦਸਾ ਹੋ ਸਕਦਾ ਸੀ। ਇਸ ਸੂਚਨਾ ਤੋਂ ਬਾਅਦ ਰੇਲਵੇ ਅਧਿਕਾਰੀਆਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...