November 11, 2026, 11:43 pm
----------- Advertisement -----------
HomeNewsEntertainmentਸੰਨੀ ਲਿਓਨ ਦਾ ਨਵਾਂ ਗੀਤ 'ਮੱਛਲੀ' ਹੋਇਆ ਰਿਲੀਜ਼, ਅਦਾਕਾਰਾ ਦੇ ਡਾਂਸ ਨੇ...

ਸੰਨੀ ਲਿਓਨ ਦਾ ਨਵਾਂ ਗੀਤ ‘ਮੱਛਲੀ’ ਹੋਇਆ ਰਿਲੀਜ਼, ਅਦਾਕਾਰਾ ਦੇ ਡਾਂਸ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸੰਨੀ ਲਿਓਨੀ ਦਾ ਨਵਾਂ ਗੀਤ ‘ਮੱਛਲੀ’ ਰਿਲੀਜ਼ ਹੋ ਗਿਆ ਹੈ। ਇਸ ਗੀਤ ‘ਚ ਸੰਨੀ ਰੇਤ ‘ਤੇ ਜ਼ਬਰਦਸਤ ਡਾਂਸ ਕਰਦੀ ਨਜ਼ਰ ਆ ਰਹੀ ਹੈ। ਗੀਤ ‘ਚ ਸੰਨੀ ਰਾਜਾ ਦੇ ਸਾਹਮਣੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ‘ਮਛਲੀ’ ਗੀਤ ਨੂੰ ਗਾਇਕਾ ਪਾਵਨੀ ਪਾਂਡੇ ਅਤੇ ਗਾਇਕ ਸ਼ਾਹਿਦ ਮਾਲਿਆ ਨੇ ਗਾਇਆ ਹੈ। ਗੀਤ ਦੇ ਬੋਲ ਰਾਹੀ ਨੇ ਲਿਖੇ ਹਨ ਅਤੇ ਸੰਗੀਤ ਨਿਰਦੇਸ਼ਕ ਕਰਨ ਲਖਨ ਅਤੇ ਓਏ ਕੁਨਾਲ ਹਨ।

https://www.instagram.com/p/CX-pGzgobUB/

ਸਨੀ ਦੇ ਇਸ ਨਵੇਂ ਗੀਤ ਨੂੰ ਗਲੈਮ ਏਂਜਲ ਮੀਡੀਆ ਐਂਟਰਟੇਨਮੈਂਟ ਨੇ ਤਿਆਰ ਕੀਤਾ ਹੈ। ਗੀਤ ਦੇ ਬੋਲ ਕੁਝ ਅਜੀਬ ਹਨ, ਪਰ ਅਦਾਕਾਰਾ ਦਾ ਅੰਦਾਜ਼ ਅਤੇ ਡਾਂਸ ਕਾਫੀ ਪ੍ਰਭਾਵਸ਼ਾਲੀ ਹੈ। ਸਿਜਲਿੰਗ ਲੁੱਕ ‘ਚ ਡਾਂਸ ਕਰਦੀ ਸੰਨੀ ਗੀਤ ‘ਚ ਕਾਫੀ ਗਲੈਮਰਸ ਲੱਗ ਰਹੀ ਹੈ। ਸੰਨੀ ਲਿਓਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਸ ਦੀ ਵੈੱਬ ਸੀਰੀਜ਼ ‘ਅਨਾਮਿਕਾ’ ਆਉਣ ਵਾਲੀ ਹੈ, ਇਸ ਵੈੱਬ ਸੀਰੀਜ਼ ‘ਚ ਸੰਨੀ ਲਿਓਨ ਐਕਸ਼ਨ ਕਰਦੀ ਨਜ਼ਰ ਆਵੇਗੀ। ਉਨ੍ਹਾਂ ਦੀਆਂ ਆਉਣ ਵਾਲੀਆਂ ਫਿਲਮਾਂ ‘ਚ ‘ਵੀਰਮਾਦੇਵੀ’, ‘ਰੰਗੀਲਾ’, ‘ਸ਼ੀਰੋ’, ‘ਕੋਕਾ ਕੋਲਾ’, ‘ਹੇਲਨ’ ਅਤੇ ‘ਦਿ ਬੈਟਲ ਆਫ ਭੀਮਾ ਕੋਰੇਗਾਓਂ’ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...