September 15, 2026, 3:20 am
----------- Advertisement -----------
HomeNewsLatest Newsਪੰਜਾਬ ‘ਚ ਅਪ੍ਰੈਲ ਤੋਂ ਨਵੰਬਰ ਤੱਕ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ...

ਪੰਜਾਬ ‘ਚ ਅਪ੍ਰੈਲ ਤੋਂ ਨਵੰਬਰ ਤੱਕ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 21 ਫੀਸਦੀ ਵਾਧਾ: ਜਿੰਪਾ

Published on

----------- Advertisement -----------

ਚੰਡੀਗੜ੍ਹ, 6 ਦਸੰਬਰ: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਇਸ ਸਾਲ ਅਪ੍ਰੈਲ ਤੋਂ ਨਵੰਬਰ ਮਹੀਨੇ ਤੱਕ ਪਿਛਲੇ ਸਾਲ ਦੇ ਮੁਕਾਬਲੇ 21 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਰਫ ਨਵੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 44 ਫੀਸਦੀ ਜ਼ਿਆਦਾ ਆਮਦਨ ਹੋਈ ਹੈ।

ਮਾਲ ਮੰਤਰੀ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਇਕ ਅਪ੍ਰੈਲ ਤੋਂ 30 ਨਵੰਬਰ 2022 ਤੱਕ ਖਜ਼ਾਨੇ ਵਿਚ 2525.72 ਕਰੋੜ ਰੁਪਏ ਦੀ ਆਮਦਨ ਆਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਇਹ ਆਮਦਨ 21 ਫੀਸਦੀ ਜ਼ਿਆਦਾ ਬਣਦੀ ਹੈ। ਸਾਲ 2021 ਵਿਚ ਇਨ੍ਹਾਂ ਅੱਠ ਮਹੀਨਿਆਂ ਦੇ ਸਮੇਂ ਦੌਰਾਨ ਇਹ ਆਮਦਨ 2088.60 ਕਰੋੜ ਰੁਪਏ ਸੀ। ਜਿੰਪਾ ਨੇ ਦੱਸਿਆ ਕਿ ਸਿਰਫ ਨਵੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 44 ਫੀਸਦੀ ਜ਼ਿਆਦਾ ਆਮਦਨ ਦਰਜ ਕੀਤੀ ਗਈ ਹੈ। ਨਵੰਬਰ 2022 ਵਿਚ 376.78 ਕਰੋੜ ਰੁਪਏ ਦੀ ਆਮਦਨ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਆਈ ਹੈ ਜਦਕਿ ਨਵੰਬਰ 2021 ਵਿਚ ਇਹ 260.87 ਕਰੋੜ ਰੁਪਏ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...