November 11, 2026, 7:12 pm
----------- Advertisement -----------
HomeNewsNational-Internationalਪਟਿਆਲਾ ਪੁਲਿਸ ਨੇ ਸਿੱਖ ਫ਼ਾਰ ਜਸਟਿਸ ਦੇ 3 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਸਿੱਖ ਫ਼ਾਰ ਜਸਟਿਸ ਦੇ 3 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

Published on

----------- Advertisement -----------

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸਿੱਖ ਫ਼ਾਰ ਜਸਟਿਸ ਦੇ 3 ਮੈਂਬਰਾਂ ਨੂੰ ਪ੍ਰਚਾਰ ਸਮਗਰੀ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।ਪਟਿਆਲਾ ਪੁਲਿਸ ਦੇ ਐਸ ਐਸ ਪੀ ਹਰਚਰਨ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 26 ਦਿਸੰਬਰ ਨੂੰ ਵੱਖ ਵੱਖ ਧਾਰਮਿਕ ਸਥਾਨਾਂ ਉੱਤੇ ਅਤੇ ਹੋਰ ਸਾਰਵਜਨਿਕ ਸਥਾਨਾਂ ਉੱਤੇ ਇਨ੍ਹਾਂ ਵਲੋਂ ਖਾਲਿਸਤਾਨ ਬਣਾਉਣ ਨੂੰ ਲੈਕੇ ਰੈਫਰੈਂਡਮ ਕਰਾਉਣ ਲਈ ਵੋਟਿੰਗ ਲਈ ਉਕਸਾ ਕੇ ਵੋਟਿੰਗ ਰਜਿਸਟਰੇਸ਼ਨ ਫਾਰਮ ਵੰਡ ਰਹੇ ਸਨ ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਨੇ 2 ਵਿਅਕਤੀਆਂ ਨੂੰ 1 ਔਰਤ ਸਮੇਤ ਗ੍ਰਿਫਤਾਰ ਕੀਤਾ।ਐਸ ਐਸ ਪੀ ਭੁਲਰ ਨੇ ਕਿਹਾ ਇਨ੍ਹਾਂ ਵਿਅਕਤੀਆਂ ਨੂੰ ਬਨੂੜ ਬਸ ਸਟੈਂਡ ਤੋਂ ਗ੍ਰਿਫ਼ਤਾਰ ਕੀਤਾ ਗਿਆ। ਅਤੇ ਬਨੂੜ ਥਾਣੇ ਵਿੱਚ ਹੀ ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਐਸ ਐਸ ਪੀ ਭੁੱਲਰ ਨੇ ਕਿਹਾ ਕਿ ਇਨ੍ਹਾਂ ਨੂੰ ਕੋਰਟ ਵਿਚ ਪੇਸ਼ ਕਰਕੇ ਤਫਤੀਸ਼ ਕੀਤੀ ਜਾਵੇਗੀ ਕਿ ਇਨ੍ਹਾਂ ਦੇ ਬਾਹਰ ਕਿਨ੍ਹਾਂ ਦੇ ਨਾਲ ਲਿੰਕ ਹਨ ਅਤੇ ਇਨ੍ਹਾਂ ਨਾਲ ਕੌਣ ਕੌਣ ਹੋਰ ਵਿਅਕਤੀ ਸ਼ਾਮਲ ਹਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...