June 12, 2026, 11:43 pm
----------- Advertisement -----------
HomeNewsEntertainmentਤਲਾਕ ਤੋਂ ਬਾਅਦ ਇਸ ਮਾਡਲ 'ਤੇ ਆਇਆ Yo Yo ਹਨੀ ਸਿੰਘ ਦਾ...

ਤਲਾਕ ਤੋਂ ਬਾਅਦ ਇਸ ਮਾਡਲ ‘ਤੇ ਆਇਆ Yo Yo ਹਨੀ ਸਿੰਘ ਦਾ ਦਿਲ, ਈਵੈਂਟ ‘ਚ ਗਰਲਫ੍ਰੈਂਡ ਨਾਲ ਆਏ ਨਜ਼ਰ

Published on

----------- Advertisement -----------

ਰੈਪਰ ਹਨੀ ਸਿੰਘ ਅਕਸਰ ਹੀ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੇ ਹਨ ਪਰ ਇਸ ਵਾਰ ਉਹ ਆਪਣੀ ਲੇਡੀ ਲਵ ਨੂੰ ਲੈ ਕੇ ਲਾਈਮਲਾਈਟ ‘ਚ ਆ ਗਏ ਹਨ। ਸ਼ਾਲਿਨੀ ਤਲਵਾਰ ਤੋਂ ਤਲਾਕ ਤੋਂ ਬਾਅਦ ਰੈਪਰ ਦਾ ਦਿਲ ਮਾਡਲ ਟੀਨਾ ਥਡਾਨੀ ‘ਤੇ ਆ ਗਿਆ ਹੈ। ਹਨੀ ਸਿੰਘ ਨੂੰ ਹਾਲ ਹੀ ਵਿੱਚ ਇੱਕ ਇਵੈਂਟ ਵਿੱਚ ਆਪਣੀ ਨਵੀਂ ਗਰਲਫ੍ਰੈਂਡ ਨਾਲ ਦੇਖਿਆ ਗਿਆ। ਈਵੈਂਟ ‘ਚ ਹਨੀ ਟੀਨਾ ਦਾ ਹੱਥ ਫੜੀ ਨਜ਼ਰ ਆਏ।

ਦਰਅਸਲ ਹਨੀ ਸਿੰਘ ਨੂੰ ਦਿੱਲੀ ‘ਚ ਆਯੋਜਿਤ ਇਕ ਈਵੈਂਟ ‘ਚ ਆਪਣੀ ਨਵੀਂ ਗਰਲਫਰੈਂਡ ਟੀਨਾ ਥਡਾਨੀ ਨਾਲ ਦੇਖਿਆ ਗਿਆ। ਇੱਥੇ ਉਹ ਸਭ ਦੇ ਸਾਹਮਣੇ ਟੀਨਾ ਦਾ ਹੱਥ ਫੜੀ ਨਜ਼ਰ ਆਈ। ਦੋਵਾਂ ਨੂੰ ਪਹਿਲੀ ਵਾਰ ਜਨਤਕ ਤੌਰ ‘ਤੇ ਇਕੱਠੇ ਦੇਖਿਆ ਗਿਆ ਸੀ, ਇਸ ਲਈ ਲੱਗਦਾ ਹੈ ਕਿ ਗਾਇਕ ਨੇ ਆਪਣੇ ਰਿਸ਼ਤੇ ਨੂੰ ਅਧਿਕਾਰਤ ਕਰ ਦਿੱਤਾ ਹੈ। ਇਸ ਦੌਰਾਨ ਹਨੀ ਸਿੰਘ ਵਾਈਟ ਸ਼ਰਟ, ਬਲੈਕ ਪੈਂਟ ਅਤੇ ਬਲੇਜ਼ਰ ‘ਚ ਖੂਬਸੂਰਤ ਲੱਗ ਰਹੇ ਸਨ, ਜਦਕਿ ਟੀਨਾ ਬਲੈਕ ਡਰੈੱਸ ‘ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਯੂਜ਼ਰਸ ਨੇ ਟੀਨਾ ਦੇ ਹੱਥ ‘ਚ ਇਕ ਮਹਿੰਗੇ ਬ੍ਰਾਂਡ ਦਾ ਪਰਸ ਦੇਖਿਆ, ਜਿਸ ਦੀ ਕੀਮਤ 2.5 ਲੱਖ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਹਨੀ ਸਿੰਘ ਨਾਲ ਨਜ਼ਰ ਆਉਣ ਵਾਲੀ ਮਾਡਲ ਟੀਨਾ ਥਡਾਨੀ ਉਨ੍ਹਾਂ ਦੇ ਨਾਲ ਗੀਤ ‘ਪੈਰਿਸ ਕਾ ਟ੍ਰਿਪ’ ‘ਚ ਨਜ਼ਰ ਆਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...