June 27, 2026, 9:26 am
----------- Advertisement -----------
HomeNewsPoliticsਛੋਟੇਪੁਰ ਨੂੰ ਉਮੀਦਵਾਰ ਐਲਾਨ ਕਰਨ 'ਤੇ ਨਾਰਜ਼ ਹੋਏ ਵਾਹਲਾ ਨੂੰ ਮਨਾਉਣ ਪਹੁੰਚੇ...

ਛੋਟੇਪੁਰ ਨੂੰ ਉਮੀਦਵਾਰ ਐਲਾਨ ਕਰਨ ‘ਤੇ ਨਾਰਜ਼ ਹੋਏ ਵਾਹਲਾ ਨੂੰ ਮਨਾਉਣ ਪਹੁੰਚੇ ਸੁਖਬੀਰ ਬਾਦਲ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਟਾਲਾ ਵਿਖੇ ਸਾਬਕਾ ਸ਼ੂਗਰਫੇਡ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਦੇ ਘਰ ਪਹੁੰਚੇ। ਦੱਸਣਯੋਗ ਹੈ ਕਿ ਵਾਹਲਾ ਅਕਾਲੀ ਦਲ ਦੀ ਟਿਕਟ ਦੇ ਲਈ ਦਾਅਵੇਦਾਰ ਸਮਝੇ ਜਾਂਦੇ ਸਨ ਪਰ ਪਾਰਟੀ ਵੱਲੋਂ ਸੂੱਚਾ ਸਿੰਘ ਛੋਟੇਪੁਰ ਨੂੰ ਉਮੀਦਵਾਰ ਐਲਾਨ ਦਿੱਤਾ ਸੀ। ਜਿਸ ਦੇ ਚਲਦਿਆ ਵਾਹਲਾ ਨਾਰਜ਼ ਨਜਰ ਆ ਰਹੇ ਸਨ। ਪਰ ਅੱਜ ਸੁਖਬੀਰ ਸਿੰਘ ਬਾਦਲ ਸੁਖਬੀਰ ਸਿੰਘ ਵਾਹਲਾ ਦੇ ਘਰ ਪਹੁੰਚੇ ਅਤੇ ਉਹਨਾਂ ਨੂੰ ਛੋਟੇਪੁਰ ਦੀ ਹਿਮਾਇਤ ਵਿਚ ਤੋਰਿਆ।

ਜਿੱਥੇ ਉਹਨਾਂ ਮੀਡਿਆ ਨਾਲ ਗੱਲਬਾਤ ਕੀਤੀ ਗਈ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ,ਭਾਜਪਾ ਅਤੇ ਢੀਂਡਸਾ ਦੇ ਗਠਜੋੜ ਤੋਂ ਕੁਝ ਵੀ ਹਾਸਲ ਹੋਣ ਵਾਲਾ ਨਹੀ ਹੈ।ਨਵਜੋਤ ਸਿੱਧੂ ਵੱਲੋਂ ਰੈਲੀਆ ਵਿਚ ਦਿੱਤੇ ਜਾ ਰਹੇ ਬਿਆਨਾਂ ਬਾਰੇ ਉਹਨਾਂ ਕਿਹਾ ਕਿ ਨਵਜੋਤ ਸਿੱਧੂ ‘ਮੈਂਟਲ ਸਿੱਧੂ’ ਹੈ। ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਸ਼੍ਰੀ ਗੁਰੂ ਰਵੀਦਾਸ ਮੰਦਿਰ ਸਭਾ ਪੱਖੋਵਾਲ ,ਕੁਲੀਆਂ ਕੋਠੇ ਵੀ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...