June 5, 2026, 5:36 am
----------- Advertisement -----------
HomeNewsLatest Newsਗੁਜਰਾਤ 'ਚ ਕਾਂਗਰਸ ਉਮੀਦਵਾਰ ਨੇ ਕਾਊਂਟਿੰਗ ਸੈਂਟਰ 'ਤੇ ਕੀਤੀ ਖੁਦ+ਕੁਸ਼ੀ ਦੀ ਕੋਸ਼ਿਸ਼

ਗੁਜਰਾਤ ‘ਚ ਕਾਂਗਰਸ ਉਮੀਦਵਾਰ ਨੇ ਕਾਊਂਟਿੰਗ ਸੈਂਟਰ ‘ਤੇ ਕੀਤੀ ਖੁਦ+ਕੁਸ਼ੀ ਦੀ ਕੋਸ਼ਿਸ਼

Published on

----------- Advertisement -----------

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਸ਼ੁਰੂਆਤੀ ਰੁਝਾਨਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬਹੁਮਤ ਹਾਸਲ ਕਰ ਲਿਆ ਹੈ। ਗੁਜਰਾਤ ਦੀਆਂ 182 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਲਈ 37 ਗਿਣਤੀ ਕੇਂਦਰ ਬਣਾਏ ਗਏ ਹਨ। ਭਾਜਪਾ ਇੱਕ ਵਾਰ ਫਿਰ ਸ਼ਾਨਦਾਰ ਜਿੱਤ ਵੱਲ ਵਧ ਰਹੀ ਹੈ। ਇਸ ਦੌਰਾਨ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਕਾਂਗਰਸ ਦੇ ਗਾਂਧੀਧਾਮ ਤੋਂ ਉਮੀਦਵਾਰ ਭਰਤ ਸਿੰਘ ਸੋਲੰਕੀ ਨੇ ਕਾਊਂਟਿੰਗ ਸਟੇਸ਼ਨ ‘ਤੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਸੋਲੰਕੀ ਨੇ ਈਵੀਐਮ ਨਾਲ ਛੇੜਛਾੜ ਦਾ ਦੋਸ਼ ਲਾਇਆ ਅਤੇ ਗਲੇ ਵਿੱਚ ਫਾਹਾ ਬੰਨ੍ਹ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...