July 30, 2026, 10:15 am
----------- Advertisement -----------
HomeNewsLatest NewsCM ਜੈਰਾਮ ਠਾਕੁਰ ਨੇ ਕੀਤੀ ਹਾਰ ਸਵੀਕਾਰ, ਜਲਦ ਰਾਜਪਾਲ ਨੂੰ ਸੌਂਪਣਗੇ ਅਸਤੀਫਾ

CM ਜੈਰਾਮ ਠਾਕੁਰ ਨੇ ਕੀਤੀ ਹਾਰ ਸਵੀਕਾਰ, ਜਲਦ ਰਾਜਪਾਲ ਨੂੰ ਸੌਂਪਣਗੇ ਅਸਤੀਫਾ

Published on

----------- Advertisement -----------

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਨੇ ਆਖਰਕਾਰ ਭਾਜਪਾ ਦੇ ਹੱਥੋਂ ਸੱਤਾ ਖੋਹ ਲਈ। ਚੋਣਾਂ ਵਿੱਚ ਕਾਂਗਰਸ 40 ਸੀਟਾਂ ਜਿੱਤਦੀ ਨਜ਼ਰ ਆ ਰਹੀ ਹੈ।
ਸੀਐਮ ਜੈਰਾਮ ਠਾਕੁਰ ਜਲਦੀ ਹੀ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਜਾ ਰਹੇ ਹਨ। ਇਸ ਤੋਂ ਪਹਿਲਾਂ ਜੈਰਾਮ ਠਾਕੁਰ ਨੇ ਸ਼ਿਮਲਾ ‘ਚ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਜਨਤਾ ਦੀ ਰਾਏ ਦਾ ਸਨਮਾਨ ਕਰਦੇ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

*ਚੰਡੀਗੜ੍ਹ, 29 ਜੁਲਾਈ,2026*:ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ...

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

*ਚੰਡੀਗੜ੍ਹ, 29 ਜੁਲਾਈ,2026*:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ...

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...