August 26, 2026, 5:33 pm
----------- Advertisement -----------
HomeNewsLatest Newsਅੰਮ੍ਰਿਤਸਰ: ਫਰਨੀਚਰ ਹਾਊਸ 'ਚ ਲੱਗੀ ਭਿਆਨਕ ਅੱਗ, ਦੁਕਾਨ ਮਾਲਕ ਸਮੇਤ ਚਾਰ ਲੋਕ...

ਅੰਮ੍ਰਿਤਸਰ: ਫਰਨੀਚਰ ਹਾਊਸ ‘ਚ ਲੱਗੀ ਭਿਆਨਕ ਅੱਗ, ਦੁਕਾਨ ਮਾਲਕ ਸਮੇਤ ਚਾਰ ਲੋਕ ਝੁਲਸੇ

Published on

----------- Advertisement -----------

ਅੰਮ੍ਰਿਤਸਰ ਦੇ ਛੇਹਰਟਾ ਸਥਿਤ ਜੇਐਸ ਫਰਨੀਚਰ ਹਾਊਸ ਵਿੱਚ ਵੀਰਵਾਰ ਰਾਤ ਨੂੰ ਅਚਾਨਕ ਅੱਗ ਲੱਗ ਗਈ। ਇਸ ਅੱਗ ‘ਚ ਮਾਲਕ ਜਗਦੀਪ ਸਿੰਘ ਸਮੇਤ ਚਾਰ ਲੋਕਾਂ ਦੇ ਝੁਲਸ ਜਾਣ ਦੀ ਸੂਚਨਾ ਹੈ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਵੀਰਵਾਰ ਰਾਤ ਕਰੀਬ 7 ਵਜੇ ਫਰਨੀਚਰ ਹਾਊਸ ਦੇ ਅੰਦਰ ਅੱਗ ਲੱਗ ਗਈ ਅਤੇ ਫਿਰ ਅਚਾਨਕ ਧਮਾਕਾ ਹੋਇਆ ਅਤੇ ਦੋ ਮੰਜ਼ਿਲਾ ਇਮਾਰਤ ਢਹਿ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪਹਿਲਾਂ ਫਾਇਰ ਬ੍ਰਿਗੇਡ ਦੀ ਇਕ ਗੱਡੀ ਪਹੁੰਚੀ, ਅੱਗ ਜ਼ਿਆਦਾ ਹੋਣ ਕਾਰਨ ਬਾਅਦ ਵਿਚ ਹੋਰ ਗੱਡੀਆਂ ਨੂੰ ਬੁਲਾਇਆ ਗਿਆ। ਇਸ ਦੌਰਾਨ ਸ਼ੋਅਰੂਮ ਦਾ ਸ਼ੀਸ਼ਾ ਵੀ ਟੁੱਟ ਗਿਆ ਰਾਤ ਕਰੀਬ 12 ਵਜੇ ਅੱਗ ‘ਤੇ ਕਾਬੂ ਪਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...