June 17, 2026, 11:28 am
----------- Advertisement -----------
HomeNewsBreaking Newsਪੰਜਾਬ ਸਰਕਾਰ ਦਾ ਵੱਡਾ ਫੈਸਲਾ, ਦੋਵੇਂ ਡੋਜ਼ ਵਾਲੇ ਲੋਕਾਂ ਨੂੰ ਹੀ ਮਿਲੇਗੀ...

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਦੋਵੇਂ ਡੋਜ਼ ਵਾਲੇ ਲੋਕਾਂ ਨੂੰ ਹੀ ਮਿਲੇਗੀ ਜਨਤਕ ਥਾਵਾਂ ‘ਤੇ ਐਂਟਰੀ

Published on

----------- Advertisement -----------

ਚੰਡੀਗੜ੍ਹ : ਓਮੀਕ੍ਰੋਨ ਦੇ ਵਧਦੇ ਖਤਰੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਖਤੀ ਵਧਾ ਦਿੱਤੀ ਹੈ। ਸਰਕਾਰ ਵਲੋਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਜਿਸ ਮੁਤਾਬਕ ਹੁਣ ਦੋਵੇਂ ਡੋਜ਼ ਵਾਲਿਆਂ ਨੂੰ ਹੀ ਜਨਤਕ ਥਾਵਾਂ ‘ਤੇ ਐਂਟਰੀ ਮਿਲੇਗੀ। ਪੰਜਾਬ ‘ਚ ਆਉਣ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਦੋਵੇਂ ਡੋਜ਼ ਲੱਗੀਆਂ ਹੋਈਆਂ ਹਨ ਸਰਟੀਫਿਕੇਟ ਕੋਲ ਹੋਣਾ ਜ਼ਰੂਰੀ ਹੈ।

  • ਪੂਰਨ ਟੀਕਾਕਰਨ ਨਾ ਲੈਣ ਵਾਲਿਆਂ ਨੂੰ ਘਰ ਰਹਿਣ ਦੀ ਸਲਾਹ
  • ਦੋਵੇਂ ਡੋਜ਼ ਵਾਲੇ ਹੀ ਜਾ ਸਕਦੇ ਨੇ ਜਨਤਕ ਥਾਵਾਂ ‘ਤੇ
  • ਸਬਜ਼ੀ ਮੰਡੀ, ਸ਼ਾਪਿੰਗ ਕੰਪਲੈਕਸ ਆਦਿ ‘ਚ ਭੀੜ ਇਕੱਠੀ ਕਰਨ ‘ਤੇ ਮਨਾਹੀ
  • ਹੋਟਲ, ਮਾਲ, ‘ਚ ਦੋਵੇਂ ਡੋਜ਼ ਵਾਲੇ ਲੋਕਾਂ ਨੂੰ ਮਿਲੇਗੀ ਐਂਟਰੀ
----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...