August 16, 2026, 11:27 am
----------- Advertisement -----------
HomeNewsLatest NewsIND vs BAN 3rd ODI: ਈਸ਼ਾਨ ਕਿਸ਼ਨ ਨੇ ਬਣਾਇਆ ਸਭ ਤੋਂ ਤੇਜ਼...

IND vs BAN 3rd ODI: ਈਸ਼ਾਨ ਕਿਸ਼ਨ ਨੇ ਬਣਾਇਆ ਸਭ ਤੋਂ ਤੇਜ਼ ਦੋਹਰੇ ਸੈਂਕੜੇ ਦਾ ਵਿਸ਼ਵ ਰਿਕਾਰਡ

Published on

----------- Advertisement -----------

ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਚਟਗਰਾਮ ‘ਚ ਖੇਡਿਆ ਜਾ ਰਿਹਾ ਹੈ। ਕਪਤਾਨ ਰੋਹਿਤ ਸ਼ਰਮਾ ਦੀ ਜਗ੍ਹਾ ਤੀਜੇ ਵਨਡੇ ‘ਚ ਪਲੇਇੰਗ-11 ਦਾ ਹਿੱਸਾ ਬਣੇ ਈਸ਼ਾਨ ਕਿਸ਼ਨ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਤੇਜ਼ ਦੋਹਰਾ ਸੈਂਕੜਾ ਲਗਾ ਰਿਕਾਰਡ ਕਾਇਮ ਕਰ ਦਿੱਤਾ ਹੈ। ਉਸ ਨੇ ਇਹ ਕਾਰਨਾਮਾ 126 ਗੇਂਦਾਂ ਵਿੱਚ ਕੀਤਾ ਹੈ। ਇਸ ਮਾਮਲੇ ‘ਚ ਕਿਸ਼ਨ ਨੇ ਕ੍ਰਿਸ ਗੇਲ (138 ਗੇਂਦਾਂ ‘ਤੇ) ਨੂੰ ਪਿੱਛੇ ਛੱਡ ਦਿੱਤਾ। ਗੇਲ ਨੇ ਇਹ ਰਿਕਾਰਡ 2014 ‘ਚ ਜ਼ਿੰਬਾਬਵੇ ਖਿਲਾਫ ਬਣਾਇਆ ਸੀ।
ਦੱਸ ਦਈਏ ਕਿ ਸਾਬਕਾ ਕਪਤਾਨ ਵਿਰਾਟ ਕੋਹਲੀ ਕਿਸ਼ਨ ਨੂੰ ਪੂਰਾ ਸਮਰਥਨ ਦੇ ਰਹੇ ਹਨ। ਇਨ੍ਹਾਂ ਦੋਵਾਂ ਦੀ ਸ਼ਾਨਦਾਰ ਬੱਲੇਬਾਜ਼ੀ ਦੇ ਦਮ ‘ਤੇ ਭਾਰਤ ਨੇ 34 ਓਵਰਾਂ ‘ਚ 1 ਵਿਕਟ ਗੁਆ ਕੇ 289 ਦੌੜਾਂ ਬਣਾ ਲਈਆਂ ਹਨ। ਈਸ਼ਾਨ 126 ਗੇਂਦਾਂ ‘ਤੇ 200 ਅਤੇ ਵਿਰਾਟ 82 ਗੇਂਦਾਂ ‘ਤੇ 73 ਦੌੜਾਂ ਬਣਾ ਕੇ ਕ੍ਰੀਜ਼ ‘ਤੇ ਮੌਜੂਦ ਹਨ। ਦੋਵਾਂ ਨੇ ਦੂਜੇ ਵਿਕਟ ਦੀ ਸਾਂਝੇਦਾਰੀ ਵਿੱਚ 200 ਤੋਂ ਵੱਧ ਦੌੜਾਂ ਜੋੜੀਆਂ ਹਨ। ਸ਼ਿਖਰ ਧਵਨ 8 ਗੇਂਦਾਂ ‘ਤੇ 3 ਦੌੜਾਂ ਬਣਾ ਕੇ ਆਊਟ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...