November 6, 2026, 10:17 am
----------- Advertisement -----------
HomeNewsLatest Newsਆਲੂ ਪਰਾਂਠੇ ਨੂੰ ਲੈ ਕੇ ਪਤੀ-ਪਤਨੀ 'ਚ ਹੋਈ ਲੜਾਈ, ਇਕ ਦੀ ਗਈ...

ਆਲੂ ਪਰਾਂਠੇ ਨੂੰ ਲੈ ਕੇ ਪਤੀ-ਪਤਨੀ ‘ਚ ਹੋਈ ਲੜਾਈ, ਇਕ ਦੀ ਗਈ ਜਾਨ, ਜਾਣੋ ਪੂਰਾ ਮਾਮਲਾ

Published on

----------- Advertisement -----------

ਪਤੀ-ਪਤਨੀ ਵਿਚਾਲੇ ਝਗੜਿਆਂ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ, ਪਰ ਕਈ ਵਾਰ ਇਹ ਝਗੜੇ ਭਿਆਨਕ ਰੂਪ ਧਾਰਨ ਕਰ ਲੈਂਦੇ ਹਨ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਕਿ ਪਤੀ-ਪਤਨੀ ਵਿੱਚ ਆਲੂ ਪਰਾਠੇ ਨੂੰ ਲੈ ਕੇ ਝਗੜਾ ਸ਼ੁਰੂ ਹੋਇਆ ਅਤੇ ਇਸ ਝਗੜੇ ਚ ਪਤੀ ਦੀ ਮੌਤ ਹੋ ਗਈ। ਹਾਲਾਂਕਿ ਇਸ ਤੋਂ ਬਾਅਦ ਹੋਰ ਵੀ ਨਵੇਂ ਖੁਲਾਸੇ ਹੋਏ ਹਨ।
ਦਰਅਸਲ, ਇਹ ਘਟਨਾ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਤੀ ਦਾ ਨਾਂ ਲਕਸ਼ਮਣ ਹੈ, ਉਸ ਦਾ ਵਿਆਹ 7 ਸਾਲ ਪਹਿਲਾਂ ਬੁਲੰਦਸ਼ਹਿਰ ਦੀ ਰਹਿਣ ਵਾਲੀ ਲੜਕੀ ਨਾਲ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ‘ਚ ਪਤੀ ਨੇ ਆਪਣੀ ਪਤਨੀ ਤੋਂ ਖਾਣ ਲਈ ਆਲੂ ਪਰਾਠਾ ਮੰਗਿਆ ਤਾਂ ਇਸ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਆਲੂ ਪਰਾਠੇ ਨੂੰ ਲੈ ਕੇ ਵਿਵਾਦ ਇੰਨਾ ਵੱਧ ਗਿਆ ਕਿ ਦੋਵੇਂ ਘਰ ਛੱਡ ਕੇ ਬਾਹਰ ਚਲੇ ਗਏ। ਇਸ ਤੋਂ ਥੋੜ੍ਹੀ ਦੇਰ ਬਾਅਦ ਪਤੀ ਦੀ ਲਾਸ਼ ਸਿਵਲ ਲਾਈਨ ਇਲਾਕੇ ‘ਚ ਰੇਲਵੇ ਟਰੈਕ ‘ਤੇ ਮਿਲੀ। ਲਾਸ਼ ਮਿਲਦੇ ਹੀ ਹੜਕੰਪ ਮਚ ਗਿਆ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਪਤਨੀ ਨੂੰ ਪੁਲਸ ਹਵਾਲੇ ਕਰ ਦਿੱਤਾ ਅਤੇ ਦੋਸ਼ ਲਾਇਆ ਕਿ ਪਤਨੀ ਨੇ ਆਪਣੇ ਜੀਜੇ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕੀਤਾ ਹੈ। ਦੂਜੇ ਪਾਸੇ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...