October 30, 2026, 7:28 pm
----------- Advertisement -----------
HomeNewsHealthਹਾਈ ਬਲੱਡ ਪ੍ਰੈਸ਼ਰ ਹੈ ਸਿਹਤ ਲਈ ਖ਼ਤਰੇ ਦੀ ਘੰਟੀ! ਇਹ 3 ਫ਼ਲ...

ਹਾਈ ਬਲੱਡ ਪ੍ਰੈਸ਼ਰ ਹੈ ਸਿਹਤ ਲਈ ਖ਼ਤਰੇ ਦੀ ਘੰਟੀ! ਇਹ 3 ਫ਼ਲ ਖਾਣ ਨਾਲ BP ਰਹੇਗਾ ਕੰਟਰੋਲ

Published on

----------- Advertisement -----------

ਭਾਰਤ ਵਿੱਚ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਕਿਉਂਕਿ ਇੱਥੇ ਲੋਕ ਨਮਕੀਨ ਚੀਜ਼ਾਂ ਜ਼ਿਆਦਾ ਖਾਂਦੇ ਹਨ। ਨਮਕੀਨ ਭੋਜਨ ਵਿੱਚ ਸੋਡੀਅਮ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ਜੋ ਇਹ ਸਮੱਸਿਆਵਾਂ ਨੂੰ ਜਨਮ ਦਿੰਦੀ ਹੈ। ਜਦੋਂ ਬਲੱਡ ਪ੍ਰੈਸ਼ਰ ਵੱਧਦਾ ਹੈ, ਦਿਲ ਦੀਆਂ ਬਿਮਾਰੀਆਂ ਦੀ ਸੱਮਸਿਆਵਾਂ ਸ਼ੁਰੂ ਹੁੰਦੀਆਂ ਹਨ। ਆਮਤੌਰ ‘ਤੇ ਜਦੋਂ ਤੁਸੀਂ ਤਣਾਅ ‘ਚ ਹੁੰਦੇ ਹੋ ਤਾਂ ਹਾਈਪਰਟੈਨਸ਼ਨ ਦੀ ਸ਼ਿਕਾਇਤ ਹੋ ਸਕਦੀ ਹੈ, ਅਜਿਹੇ ‘ਚ ਲੋਕ ਬਹੁਤ ਗੁੱਸੇ ‘ਚ ਵੀ ਰਹਿੰਦੇ ਹਨ। ਆਓ ਜਾਣਦੇ ਹਾਂ ਉਹ 3 ਫਲ ਕਿਹੜੇ ਹਨ ਜਿਨ੍ਹਾਂ ਦੀ ਵਰਤੋਂ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ-
ਸੰਤਰਾ
ਅਸੀਂ ਅਕਸਰ ਇਮਿਊਨਿਟੀ ਵਧਾਉਣ ਲਈ ਸੰਤਰੇ ਦਾ ਸੇਵਨ ਕਰਦੇ ਹਾਂ, ਕਿਉਂਕਿ ਇਹ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ, ਪਰ ਇਹ ਇੱਕ ਖੱਟਾ ਫ਼ਲ ਵੀ ਹੈ ਜਿਸ ਵਿੱਚ ਸਿਟਰਸ ਐਸਿਡ ਹੁੰਦਾ ਹੈ ਅਤੇ ਇਹ ਬਲੱਡ ਪ੍ਰੈਸ਼ਰ ਨੂੰ ਵਧਣ ਤੋਂ ਰੋਕਦਾ ਹੈ।
ਸੇਬ
ਸੇਬ ਇੱਕ ਬਹੁਤ ਹੀ ਲਾਭਦਾਇਕ ਫਲ ਹੈ, ਅਸੀਂ ਅਕਸਰ ਆਪਣੇ ਵੱਡਿਆਂ ਤੋਂ ਇਹ ਸੁਣਿਆ ਹੋਵੇਗਾ, ‘ਜੇਕਰ ਤੁਸੀਂ ਰੋਜ਼ਾਨਾ ਇੱਕ ਸੇਬ ਖਾਓਗੇ ਤਾਂ ਡਾਕਟਰ ਕੋਲ ਜਾਣ ਦੀ ਲੋੜ ਨਹੀਂ ਪਵੇਗੀ’। ਇਹ ਐਂਟੀਆਕਸੀਡੈਂਟਸ ਦਾ ਭਰਪੂਰ ਸਰੋਤ ਹੈ ਜੋ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰ ਸਕਦਾ ਹੈ, ਨਾਲ ਹੀ ਇਹ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਕਿਸੇ ਦਵਾਈ ਤੋਂ ਘੱਟ ਨਹੀਂ ਹੈ।
ਕੇਲਾ
ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਕੇਲਾ ਜ਼ਰੂਰ ਖਾਣਾ ਚਾਹੀਦਾ ਹੈ, ਇਹ ਇੱਕ ਆਮ ਫਲ ਹੈ ਅਤੇ ਬਹੁਤ ਸਾਰੇ ਲੋਕ ਇਸ ਨੂੰ ਪਸੰਦ ਕਰਦੇ ਹਨ। ਇਸ ਫਲ ਵਿੱਚ ਭਰਪੂਰ ਮਾਤਰਾ ਵਿੱਚ ਪੋਟਾਸ਼ੀਅਮ ਪਾਇਆ ਜਾਂਦਾ ਹੈ, ਜੋ ਹਾਈਪਰਟੈਨਸ਼ਨ ਦੀ ਸਮੱਸਿਆ ਨੂੰ ਘੱਟ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ...

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...